ਸ਼ੁੱਕਰਵਾਰ, ਫਰਵਰੀ 13, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਆਈਸੋਲੇਟ

by propunjabtv
ਜੂਨ 2, 2022
in ਦੇਸ਼
0

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਵਿੱਚ ਬੁਖਾਰ ਦੇ ਲੱਛਣ ਪਾਏ ਗਏ ਹਨ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਸੋਨੀਆ ਗਾਂਧੀ ਸੇਵਾ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਜਿਨ੍ਹਾਂ ਨੇਤਾਵਾਂ ਨਾਲ ਮਿਲੀ ਸੀ, ਉਨ੍ਹਾਂ ਵਿੱਚ ਵੀ ਕੋਰੋਨਾ ਦੇ ਮੈਚਾਂ ਦੇਖੇ ਗਏ ਹਨ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੇਤਾਵਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਹੀ ਸੋਨੀਆ ਗਾਂਧੀ ਪਾਜ਼ੀਟਿਵ ਪਾਈ ਗਈ ਹੈ।

ਇਸ ਤੋਂ ਅੱਗੇ ਸੁਰਜੇਵਾਲਾ ਨੇ ਕਿਹਾ ਕਿ ਫਿਲਹਾਲ ਸੀਨਿਆਂ ਗਾਂਧੀ ਦਾ ਇਲਾਜ ਜਾਰੀ ਹ। ਸੋਨੀਆ ਇੱਕ ਦਮ ਠੀਕ ਹਨ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ 8 ਜੂਨ ਨੂੰ ED ਦੇ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਨੇ ਬੁਖਾਰ ਵਰਗੇ ਹਲਕੇ ਲੱਛਣਾਂ ਤੋਂ ਬਾਅਦ ਬੀਤੇ ਦਿਨ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਵਿੱਚ ਉਹ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਪਾਜ਼ਿਟਿਵ ਪਾਏ ਜਾਣ ਮਗਰੋਂ ਸੋਨੀਆ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।

Tags: congresscorona positivesonia gandhi
Share200Tweet125Share50

Related Posts

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026
Load More

Recent News

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.