ਮੰਗਲਵਾਰ, ਜੁਲਾਈ 29, 2025 11:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਤੋਂ ਜਗਬੀਰ ਸਿੰਘ ਬਰਾੜ ਨੇ ਅੱਜ ਮੁੜ ਫੜਿਆ ਅਕਾਲੀ ਦਲ ਦਾ ਪੱਲਾ

by propunjabtv
ਅਗਸਤ 16, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕਰ ਜਾਣਕਾਰੀ ਸਾਂਝੀ ਕੀਤੀ ਗਈ | ਸੁਖਬੀਰ ਬਾਦਲ ਬਿਕਰਮ ਮਜੀਠਿਆ ਅਤੇ ਹੋਰ ਅਕਾਲੀ ਆਗੂਆ ਨੇ ਜਗਬੀਰ ਬਰਾੜ ਦੇ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ |  ਬਰਾੜ ਇਸ ਸਮੇਂ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਹਨ। ਸਾਲ 2007 ਵਿੱਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ। ਸਾਲ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। ਪੰਜਾਬ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਮਗਰੋਂ ਨਵਜੋਤ ਸਿੰਘ ਸਿੱਧੂ ਦੀ ਪਲੇਠੀ ਜਲੰਧਰ ਫੇਰੀ ਮੌਕੇ ਜਗਬੀਰ ਬਰਾੜ ਗੈਰਹਾਜ਼ਰ ਰਹੇ ਸਨ।

Tags: akali dalformer congress leaderFormer MLAgrabbedJagbir BrarjoinShromni akali dalskirt
Share300Tweet188Share75

Related Posts

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025
Load More

Recent News

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.