ਸ਼ਨੀਵਾਰ, ਜੁਲਾਈ 25, 2026 09:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਦੇ ਰਾਜ ’ਚ ਤਾਂ ਕਾਂਗਰਸੀ ਵਰਕਰ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ -ਬਲਕਾਰ ਸਿੱਧੂ

by propunjabtv
ਜੁਲਾਈ 28, 2021
in ਦੇਸ਼, ਪੰਜਾਬ, ਰਾਜਨੀਤੀ
0

ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਕੋਠਾ ਗੁਰੂ ’ਚ ਆਮ ਆਦਮੀ ਪਾਰਟੀ ਦੇ ਲੀਡਰ ਬਲਕਾਰ ਸਿੱਧੂ ਨੇ  ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ  ਕਿ ਕਾਂਗਰਸ ਦੇ  ਰਾਜ ’ਚ ਤਾਂ ਕਾਂਗਰਸੀ ਵਰਕਰ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਬਾਕੀ ਲੋਕਾਂ ਦੀ ਸੁਣਵਾਈ ਦੂਰ ਦੀ ਗੱਲ ਹੈ। ਇਸ ਮੌਕੇ ਉਨ੍ਹਾਂ ਨੇ ਮਾਲ ਮੰਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਦਿੱਲੀ ਦੇ ਵਿਕਾਸ ਅਤੇ ਸਹੂਲਤਾਂ ਤੋਂ ਪੰਜਾਬ ਦੇ ਲੋਕ ਹੁਣ ਜਾਣੂ  ਹੋ ਚੁੱਕੇ ਹਨ, ਇਸ ਲਈ ਉਹ  ਤੁਹਾਡੀਆਂ ਚਾਲਾਂ ਵਿਚ ਨਹੀਂ ਆਉਣਗੇ।  ਉਨ੍ਹਾਂ ਆਖਿਆ ਕਿ  ਮਾਲ ਮੰਤਰੀ ਦੇ ਹਲਕਾ ਰਾਮਪੁਰਾ ਫੂਲ ’ਚ ਕਾਂਗਰਸ ਸਰਕਾਰ ਦੇ  ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹੈ  ਜਿੱਥੇ ਅੱਜ ਵੀ ਵੱਡੀ ਗਿਣਤੀ ਪਿੰਡਾਂ ਦੀਆਂ ਗਲੀਆਂ ਵਿਚ ਗੋਡੇ-ਗੋਡੇ ਪਾਣੀ ਫਿਰਦਾ ਹੈ,  ਛੱਪੜਾਂ ਚੋਂ ਆਉਂਦੀ ਬਦਬੂ , ਲਿੰਕ ਸੜਕਾਂ ਦਾ ਮੰਦਾ ਹਾਲ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਸਦੇ  ਗਰੀਬ ਪੰਜਾਬ ਸਰਕਾਰ ਅੱਗੇ ਹਾਲ ਦੁਹਾਈ ਪਾ ਰਹੇ ਹਨ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ  ਮਾਨ ਦੀ ਪੰਜਾਬ ਪ੍ਰਤੀ ਸੋਚ ਨੂੰ ਘਰ-ਘਰ ਬਿਜਲੀ ਦੀ ਪਹਿਲੀ ਗਰੰਟੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਗੂ ਬਲਕਾਰ ਸਿੱਧੂ ਨੇ ਮੀਟਿੰਗਾ  ਦੀ  ਲੜੀ ਤਹਿਤ ਅੱਜ ਪਿੰਡ ਕੋਠਾ ਗੁਰੂ  ਤੋਂ ਇਲਾਵਾ ਸਿਰੀਏਵਾਲਾ ਅਤੇ ਬੁਰਜ ਲੱਧਾ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ।  ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਆਪ ਦੀ ਸਰਕਾਰ ਆਉਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ ਹਫਤੇ ਅੰਦਰ ਅੰਦਰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਨਛੱਤਰ ਸਿੰਘ ਸਿੱਧੂ, ਗੋਬਿੰਦਰ ਸਿੰਘ ਪਾਲਾ ਸਰਕਲ ਇੰਚਾਰਜ ਕੋਠਾਗੁਰੂ, ਸੋਨੂੰ,ਕੈਡੀ ਕੋਠਾਗੁਰੂ, ਗੁਰਮੇਲ ਸਿੰਘ, ਸੂਬੇਦਾਰ ਲਛਮਣ ਸਿੰਘ, ਗੁਰਤੇਜ ਸਿੰਘ, ਦਲਵੀਰ ਸਿੰਘ ਬੱਗੜ, ਸਤਨਾਮ ਸਿੰਘ, ਰਾਮ ਸਿੰਘ ਸਿਰੀਏਵਾਲਾ, ਗੁਰਮੇਲ ਸਿੰਘ, ਜੱਗੀ ਸਿੰਘ, ਸੂਬੇਦਾਰ ਛਿੰਦਰਪਾਲ ਸਿੰਘ, ਗੁਰਦੀਪ ਸਿੰਘ, ਜਗਰਾਜ ਸਿੰਘ, ਸੁਖਦੇਵ ਸਿੰਘ ਬੁਰਜ ਲੱਧਾ,ਸਰਕਲ ਇੰਚਾਰਜ ਰਾਕੇਸ਼ ਕੁਮਾਰ ਹਾਜਰ ਸਨ।

Tags: Balkar SidhuchallengedOppositionRampura
Share205Tweet128Share51

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.