ਮੰਗਲਵਾਰ, ਨਵੰਬਰ 24, 2026 11:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਂਗਰਸ ਨੇ ਨਰਿੰਦਰ ਮੋਦੀ ਦੇ ਐਲਾਨ ਦਾ ਕਿਉਂ ਮਜ਼ਾਕ ਉਡਾਇਆ

by propunjabtv
ਜੂਨ 14, 2022
in Featured News
0

ਮੋਦੀ ਸਰਕਾਰ ਲੋਕਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ।

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਪੀਐਮਓ ਦੀ ਤਰਫੋਂ ਨੌਕਰੀ ਦੇ ਐਲਾਨ ‘ਤੇ ਟਵੀਟ ਕਰਦੇ ਹੋਏ ਇਸ ਨੂੰ ਸਵੈ-ਨਿਰਭਰ ਭਾਰਤ ਬਣਨ ਵੱਲ ਇੱਕ ਹੋਰ ਕਦਮ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਸਮੇਂ ਦੇ ਨਾਲ ਸਰਕਾਰ ਨੂੰ ਹੋਰ ਜ਼ਿੰਮੇਵਾਰ ਬਣਾ ਦਿੱਤਾ ਹੈ ਤੇ ਸਰਕਾਰ ਦਾ ਧਿਆਨ ਹੁਣ ਲੋਕਾਂ ਵੱਲ ਹੋ ਗਿਆ ਹੈ।ਦੂਜੇ ਪਾਸੇ ਕਾਂਗਰਸ ਨੇ ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਨੂੰ ਨੌਕਰੀਆਂ ਦੇਣ ਦੇ ਪੀਐਮਓ ਦੇ ਐਲਾਨ ਦਾ ਮਜ਼ਾਕ ਉਡਾਇਆ ਹੈ।

ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਦੇਸ਼ ਵਿੱਚ ਲੋਕਤੰਤਰ ਨੂੰ ਲਤਾੜਿਆ ਗਿਆ ਹੈ। ਪੀਐਮ ਕਦੋਂ ਤੱਕ ਟਵਿੱਟਰ ਟਵਿੱਟਰ ਕਰਦੇ ਰਹਿਣਗੇ?ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ- “ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, 8 ਸਾਲਾਂ ਵਿੱਚ 16 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ। ਹੁਣ ਉਹ ਕਹਿ ਰਹੇ ਹਨ ਕਿ 2024 ਤੱਕ ਸਿਰਫ਼ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਸਰਕਾਰੀ ਵਿਭਾਗਾਂ ਵਿੱਚ 60 ਲੱਖ ਅਸਾਮੀਆਂ ਖਾਲੀ ਹਨ, ਕੇਂਦਰ ਸਰਕਾਰ ਵਿੱਚ 30 ਲੱਖ ਅਸਾਮੀਆਂ ਖਾਲੀ ਹਨ।

Tags: congressNarinder modirandeep sujrewala
Share201Tweet126Share50

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result