ਸੋਮਵਾਰ, ਅਪ੍ਰੈਲ 6, 2026 08:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਨੇ ਲੋਕਾਂ ਦਾ ਪੰਜਾਬ ਦੇ ਮਸਲਿਆਂ ਤੋਂ ਧਿਆਨ ਹਟਾਉਣ ਲਈ ਰਚਿਆ ਡਰਾਮਾ -ਅਕਾਲੀ ਦਲ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਦੀ ਤਾਜਪੋਸ਼ੀ ਸਮਾਗਮ ਖ਼ਤਮ ਹੋਣ ਤੋਂ ਬਾਅਦ ਪ੍ਰੈੱਸ ਕਾਨਫਰੰਸ਼ ਕੀਤੀ ਗਈ | ਇਸ ਦੌਰਾਨ ਦਲਜੀਤ ਚੀਮਾ ਦੇ ਵੱਲੋਂ ਕਾਂਗਰਸ ‘ਤੇ ਨਿਸ਼ਾਨੇ ਸਾਧੇ ਗਏ | ਨਵਜੋਤ ਸਿੱਧੂ ਤੇ ਕੈਪਟਨ ਨੇ ਨਕਲੀ ਡਰਾਮਾ ਰਚਿਆ ਸੀ | ਕਾਂਗਰਸ ਨੇ ਲੋਕਾਂ ਦਾ ਧਿਆਨ ਪੰਜਾਬ ਦੇ ਮਸਲਿਆਂ ਤੋਂ ਹਟਾਉਣ ਲਈ ਇਹ ਕਲੇਸ਼ ਪਾਇਆ | ਉਨਾ ਕਿਹਾ ਕਿ ਕਾਂਗਰਸ ਸਾਰੀ ਇਕੱਠੀ ਆ ਲੋਕਾਂ ਨੂੰ ਅਸਲੀ ਮੁੱਦਿਆ ਤੋਂ ਧਿਆਨ ਹਟਾਉਨ ਲਈ ਸਾਰਾ ਕਲੇਸ਼ ਰਚਿਆ ਗਿਆ |

ਨਵਜੋਤ ਸਿੱਧੂ ਨੇ ਮੈਨੂੰ ਕਾਫੀ ਨਾਰਾਜ ਕੀਤਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੇ ਹੋਣ ਤੇ ਸਵਾਲ ਖੜੇ ਕਰ ਰਹੇ ਸੀ | ਕਾਂਗਰਸ ਭਵਨ ਦੀ ਛੱਤ ‘ਤੇ ਅੱਜ ਵੀ ਅਧਿਆਪਕ ਕਾਂਗਰਸ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ |ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੇ ਬਿਆਨ ਤੇ ਪਲਟਵਾਰ ਕਰਦਿਆਂ ਅਕਾਲੀ ਦਲ ਨੇ ਕਿਹਾ ਕਿ ਇਹ ਝੂਠ ਸੀ | ਸੁਨੀਲ ਜਾਖੜ ਦੇ ਬਿਆਨ ਤੇ ਵੀ ਅਕਾਲੀ ਦਲ ਨੇ ਸ਼ਬਦੀ ਹਮਲੇ ਕੀਤੇ ਕਿਹਾ ਜਾਖੜ ਕਲ ਨੂੰ ਮੁਕਰ ਨਾ ਜਾਣ ਇਸ ਲਈ ਅਸੀ ਉਹ ਬਿਆਨ ਜਨਤਾ ਨੂੰ ਸੁਣਾਉਂਦੇ ਹਾਂ | ‘ਆਪ’ ਅਤੇ ਕਾਂਗਰਸ ਨੇ ਬੇਅਦਬੀ ਮਾਮਲੇ ‘ਤੇ ਗਲਤ ਰਾਜਨੀਤੀ ਕੀਤੀ |ਬੇਅਦਬੀ ਮਾਮਲੇ ਤੇ ਕੋਈ ਵੀ ਗੱਲ ਅੱਜ ਕਾਂਗਰਸ ਨੇ ਸਟੇਜ ਤੇ ਨਹੀਂ ਕੀਤੀ |ਇਸ ਤੋਂ ਕਾਂਗਰਸੀਆਂ ਦੀ ਨੀਅਤ ਦਾ ਪਤਾ ਲੱਗਦਾ ਹੈ |

Tags: akali dalcongressnavjot sidhupresidencytarget
Share198Tweet124Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.