ਬੁੱਧਵਾਰ, ਫਰਵਰੀ 25, 2026 07:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਸਰਕਾਰ ਨੇ ਅੰਕੜਿਆਂ ‘ਚ ਦਿਤੀਆਂ ਨੌਕਰੀਆਂ ਜਮੀਨੀ ਪੱਧਰ ਤੇ ਨਹੀਂ – ਬਲਜਿੰਦਰ ਕੌਰ

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਅਜ ਮਲੋਟ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਤਿੱਖੇ ਸ਼ਬਦੀ ਵਾਰ ਕੀਤੇ ।

ਮਲੋਟ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਹਨਾ ਕਿਹਾ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ ਲੋਕ ਇਹ ਮਨ ਬਣਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਦੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀਆਂ ਚਲ ਰਹੀਆਂ ਚਰਚਾਵਾਂ ਤੇ ਉਹਨਾਂ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਹਨ, ਪਾਰਟੀ ਲਈ ਸਮਰਪਿਤ ਹੋ ਕਿ ਕੰਮ ਕਰਦੇ ਹਨ, ਪੰਜਾਬ ਦੇ ਲੋਕ ਉਹਨਾਂ ਨੂੰ ਪਿਆਰ ਕਰਦੇ ਹਨ ਬਾਕੀ ਪਾਰਟੀ ਹਾਈਕਮਾਨ ਨੇ ਇਸ ਸਬੰਧੀ ਫੈਸਲਾ ਲੈਣਾ ਹੈ। ਰੇਤ ਦੀਆਂ ਖਡਾਂ ਤੇ ਅਕਾਲੀ ਦਲ ਪ੍ਰਧਾਨ ਦੀ ਛਾਪੇਮਾਰੀ ਤੇ ਉਹਨਾਂ ਕਿਹਾ ਕਿ 10 ਸਾਲ ਅਕਾਲੀ ਦਲ ਦੇ ਰਾਜ ਚ ਵੀ ਇਹੀ ਕੁਝ ਚਲਦਾ ਰਿਹਾ ਹੈ। ਬੀਤੇ ਸਾਢੇ ਚਾਰ ਸਾਲ ਤੋਂ ਕਾਂਗਰਸ ਇਹ ਕੁਝ ਕਰ ਰਹੀ ਹੈ । ਉਹਨਾਂ ਕਿਹਾ ਕਿ ਸਰਕਾਰ ਨੇ ਨੌਕਰੀਆਂ ਸਿਰਫ ਅੰਕੜਿਆਂ ਚ ਦਿਤੀਆਂ ਜਮੀਨੀ ਪਧਰ ਤੇ ਨਹੀਂ। ਵਿਕਾਸ ਦੇ ਨਾਮ ਤੇ ਸਿਰਫ ਨੀਂਹ ਪਥਰ ਹੀ ਰਖੇ ਹਨ।

Tags: aam admi partybaljinder kaurpoliticspunjabtalwandi sabo
Share200Tweet125Share50

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.