ਬੁੱਧਵਾਰ, ਜੂਨ 10, 2026 07:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਰ ‘ਚ ਇਕੱਲੇ ਸਫ਼ਰ ਕਰਨ ‘ਤੇ ਵੀ ਮਾਸਕ ਲਾਜ਼ਮੀ – ਦਿੱਲੀ ਹਾਈਕੋਰਟ

by propunjabtv
ਅਪ੍ਰੈਲ 7, 2021
in ਦੇਸ਼
0

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਚਿਹਰੇ ਨੂੰ ਢੱਕਣਾ ‘ਸੁਰੱਖਿਆ ਕਵਚ’ ਦੀ ਤਰ੍ਹਾਂ ਹੈ ਅਤੇ ਨਿੱਜੀ ਵਾਹਨ ‘ਚ ਡਰਾਈਵਿੰਗ ਕਰਦੇ ਹੋਏ ਇਕੱਲੇ ਹੋਣ ਦੇ ਬਾਵਜੂਦ ਵੀ ਪਾਸਕ ਪਾਉਣਾ ਜ਼ਰੂਰੀ ਹੈ। ਜੱਜ ਪ੍ਰਤਿਭਾ ਐੱਮ. ਸਿੰਘ ਨੇ ਕਿਹਾ ਕਿ ਨਿੱਜੀ ਵਾਹਨ ‘ਚ ਇਕੱਲੇ ਡਰਾਈਵਿੰਗ ਕਰਦੇ ਹੋਏ ਮਾਸਕ ਨਾ ਪਹਿਨਣ ‘ਤੇ ਚਾਲਾਨ ਕੱਟਣ ਦੇ ਦਿੱਲੀ ਸਰਕਾਰ ਦੇ ਫ਼ੈਸਲੇ ‘ਚ ਦਖ਼ਲਅੰਦਾਜ਼ੀ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਕੋਰਟ ਨੇ ਕਿਹਾ ਹੈ ਕਿ ਮਹਾਮਾਰੀ ਦੌਰਾਨ ਮਾਸਕ ‘ਸੁਰੱਖਿਆ ਕਵਚ’ ਦੀ ਤਰ੍ਹਾਂ ਹੈ।
ਦੱਸਣਯੋਗ ਹੈ ਕਿ ਦਿੱਲੀ ‘ਚ ਮੰਗਲਵਾਰ ਨੂੰ ਕੋਰੋਨਾ ਦੇ 5100 ਮਾਮਲੇ ਸਾਹਮਣੇ ਆਏ ਅਤੇ ਬੀਮਾਰੀ ਨਾਲ 17 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 27 ਨਵੰਬਰ 2020 ਨੂੰ 5 ਹਜ਼ਾਰ 482 ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦਰ 4.93 ਫੀਸਦੀ ਹੋ ਗਈ ਹੈ। ਇਕ ਦਿਨ ‘ਚ ਰਿਕਾਰਡ ਇਕ ਲੱਖ 3 ਹਜ਼ਾਰ 453 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਕੋਰੋਨਾ ਰਿਕਵਰੀ ਦਰ ਘੱਟ ਕੇ ਕਰੀਬ 95 ਫੀਸਦੀ ਹੋ ਗਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 17 ਹਜ਼ਾਰ 332 ਹੋ ਗਈ ਹੈ।

Tags: cardelhidelhi high courtface mask
Share203Tweet127Share51

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.