ਸੋਮਵਾਰ, ਅਗਸਤ 3, 2026 08:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ‘ਤੇ ਹੋਏ ਦੇਸ਼ਧ੍ਰੋਹ ਦੇ ਪਰਚਿਆਂ ਨੂੰ ਲੈ ਕੇ ਟਿਕੈਤ ਦਾ ਵੱਡਾ ਬਿਆਨ

by propunjabtv
ਜੁਲਾਈ 15, 2021
in ਦੇਸ਼
0

ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੱਲੋਂ ਹਰਿਆਣਾ ਕਿਸਾਨਾਂ ਦੇ ਖਿਲਾਫ ਦਰਜ ਦੇਸ਼ ਧ੍ਰੋਹ ਦੇ ਕੇਸਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ | ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅਜਿਹੇ ਕੇਸ ਦਰਜ ਕਰਕੇ ਅੰਦੋਲਨ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਇਸ ਦੇ ਨਾਲ ਹੀ ਟਿਕੈਤ ਨੇ ਕਿਹਾ ਕਿ ਪਹਿਲਾ ਵੀ ਪੁਲਿਸ ਪ੍ਰਸ਼ਾਸਨ ਨੇ ਗੱਲਬਾਤ ਨਾਲ ਮਸਲੇ ਦਾ ਹੱਲ ਕੀਤਾ ਪਰ ਫਿਰ ਉਹ ਕਿਸਾਨਾਂ ‘ਤੇ ਦੇਸ਼ ਧ੍ਰੋਅ ਦੇ ਮੁਕੱਦਮੇ ਦਰਜ ਕਰ ਰਹੇ ਹਨ |

ਰਾਕੇਸ਼ ਟਿਕੈਤ ਨੇ ਕਿਹਾ ਕਿ ਹਰਿਆਣਾ ਪੁਲਿਸ ਜੇਕਰ ਅਜਿਹਾ ਕਰਦੀ ਰਹੀ  ਤਾਂ ਕਿਸਾਨ ਸਿਰਸਾ ਦੇ ਵਿੱਚ ਵੀ ਅੰਦੋਲਨ ਸ਼ੁਰੂ ਕਰ ਦੇਣਗੇ| ਉਨ੍ਹਾਂ ਕਿਹਾ ਕਿ ਦੇਸ਼ ਧ੍ਰੋਹ ਦਾ ਅਰਥ ਹੈ ਕਿਸੇ ਦੇਸ਼ ਦੀ ਤਾਕਤ ਨਾਲ ਜੋੜ ਕੇ ਕਿਸੇ ਦੇ ਦੇਸ਼ ਦੀ ਤਾਕਤ ਨੂੰ ਨੁਕਸਾਨ ਪਹੁੰਚਾਉਣਾ| ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਲਈ ਲੜ ਰਹੇ ਹਨ ਅਤੇ ਦੇਸ਼ ਵਿਰੁੱਧ ਸਾਜਿਸ਼ਾਂ ਨਹੀਂ ਰਚ ਰਹੇ। ਹਰਿਆਣਾ ਸਰਕਾਰ ਨੂੰ ਇਨ੍ਹਾਂ ਕੇਸਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਅਗਲੇ ਹਫ਼ਤੇ ਤੋਂ ਹਰਿਆਣਾ ਨੂੰ ਸਿਰਸਾ ਵਿੱਚ ਅੰਦੋਲਨ ਦਾ ਸਾਹਮਣਾ ਕਰਨਾ ਪਵੇਗਾ।

Tags: casefarmerharyana farmerspolice haryanarakesh tikait
Share200Tweet125Share50

Related Posts

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026

ਰੇਲਗੱਡੀ ਦੇ ਤਿੰਨ ਡੱਬਿਆਂ ‘ਚ ਲੱਗੀ ਭਿਆਨਕ, ਗੂੜ੍ਹੀ ਨੀਂਦ ਸੁੱਤੇ ਪਏ ਯਾਤਰੀਆਂ ਵਿੱਚ ਫੈਲੀ ਦਹਿਸ਼ਤ

ਅਗਸਤ 3, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.