ਸ਼ੁੱਕਰਵਾਰ, ਜੂਨ 6, 2025 09:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦਾ ਵੱਡਾ ਕਾਫ਼ਲਾ ਲੈ ਕੇ ਚੜੂਨੀ ਤੇ ਜੱਸ ਬਾਜਵਾ ਦਿੱਲੀ ਰਵਾਨਾ,ਪੁਲਿਸ ‘ਤੇ ਸਾਧੇ ਨਿਸ਼ਾਨੇ

by propunjabtv
ਜੁਲਾਈ 3, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਦੀ ਅਗਵਾਈ ਦੇ ਵਿੱਚ ਮੋਹਾਲੀ,ਚੰਡੀਗੜ੍ਹ ਅਤੇ ਪੰਚਕੂਲਾ
ਗੱਡੀਆਂ ਦਾ ਕਾਫਲਾ ਜਾ ਰਿਹਾ ਹੈ | ਕਿਸਾਨ ਮੋਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ਤੋਂ ਚੱਲੇ ਹਨ | ਇਹ ਕਾਫਲਾ ਮੋਹਾਲੀ,ਚੰਡੀਗੜ੍ਹ ਅਤੇ ਪੰਚਕੂਲਾ ਤੋਂ ਹੁੰਦੇ ਹੋਏ ਸਿੰਘੂ ਬਾਰਡਰ ਤੋਂ ਪਹੁੰਚਣਗੇ |ਇਹ ਕਾਫਲਾ ਮੋਹਾਲੀ ਤੋਂ ਰਵਾਨਾ ਹੋ ਗਿਆ ਹੈ |  ਇਹ ਮਾਰਚ ਦਿੱਲੀ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਕੱਡਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੀ ਪਤਾ ਚੱਲ ਸਕੇ ਕਿ ਇਕੱਲੇ ਪਿੰਡਾਂ ਦੇ ਕਿਸਾਨਾਂ ਦਾ ਅੰਦੋਲਨ ਨਹੀਂ ਸ਼ਹਿਰਾਂ ਦੇ ਲੋਕ ਵੀ ਇਸ ਅੰਦੋਲਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕਿ ਖੜ੍ਹੇ ਹਨ |

ਪੰਜਾਬੀ ਗਾਇਕ ਜੱਸ ਬਾਜਵਾ ਵੀ ਇਸ ਮੌਕੇ ਕਿਸਾਨਾਂ ਦੇ ਕਾਫਲੇ ਨਾਲ ਮੌਜੂਦ ਹਨ |ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜੱਸ ਬਾਜਵਾ ਨੇ ਕਿਹਾ ਕਿ ਅੱਜ ਅਸੀਂ ਸ਼ਹਿਰਾਂ ‘ਚ ਕੰਮ ਕਰ ਰਹੇ ਸਾਡੇ ਭਾਈਚਾਰੇ ਨੂੰ ਵੱਧ ਤੋਂ ਵੱਧ ਇਕੱਠੇ ਕਰਨ ਪਹੁੰਚੇ ਹਾ ਕਿਉਂਕਿ ਸ਼ਹਿਰਾਂ ਦੇ ਲੋਕ 9 ਤੋਂ 5 ਨੌਕਰੀ ਕਰਦੇ ਹਨ ਪਰ ਉਹ ਕਿਸਾਨਾਂ ਦੇ ਨਾਲ ਹਨ |ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਕਾਨੂੰਨ ਰੱਦ ਨਹੀਂ ਕਰਦੇ ਇਹ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ ,ਮੰਤਰੀ ਜੋ ਮਰਜੀ ਬਿਆਨ ਦੇਣ ਕਾਨੂੰਨ ਰੱਦ ਕਰਵਾ ਕੇ ਰਹੇਗਾ|

ਜੱਸ ਬਾਜਵਾ ਨੇ ਕਿਹਾ ਕਿ ਕਿਸਾਨ-ਕੇਂਦਰ ਵਿਚਾਲੇ 11 ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ |
ਉਨ੍ਹਾਂ ਕਿਹਾ ਕਿ ਪਰਚਿਆਂ ਦਾ ਸਾਨੂੰ ਕੋਈ ਡਰ ਨਹੀਂ ਅਸੀਂ ਇਸੇ ਤਰਾਂ ਮਾਰਚ ਕਰਦੇ ਰਹਾਂਗੇ ਕਿਉਂਕਿ
7 ਮਹੀਨੇ ਤੋਂ  ਸਰਕਾਰ ਸਾਡੇ ਤੇ ਜੋ ਤਸੱਦਦ ਕਰ ਰਹੀ ਹੈ ਉਹ ਵੀ ਅਸੀਂ ਜਰ ਰਹੇ ਹਾਂ ਅਸੀਂ ਕਦੇ ਵੀ ਮੀਡੀਆ ਨੂੰ ਨਹੀਂ ਕਿਹਾ ਕਿ ਸਰਕਾਰ ਸਾਡੇ ‘ਤੇ ਪਰਚੇ ਕਰ ਰਹੀ ਹੈ |ਜਿਨਾ ਜੋਰ ਸਰਕਾਰ ਨੇ ਲਾਉਣਾ ਲਾ ਲਵੇ ਅਸੀ ਵੀ ਜਿਨੇ ਜੋਗੇ ਹੋਏ ਜ਼ਰੂਰ ਕਰਾਂਗੇ

ਇਸ ਦੇ ਨਾਲ ਹੀ ਜੱਸ ਬਾਜਵਾ ਨੇ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਤੇ ਵੀ ਤੰਜ ਕੱਸਿਆ ਕਿਹਾ ਕਿ ਸਾਡਾ ਆਪਣਾ ਭਾਈਚਾਰਾ ਜੋ ਪੁਲਿਸ ਦੇ ਵਿੱਚ ਹੈ ਉਹ ਸਾਡੇ ਤੇ ਡੰਡੇ ਸੋਟੇ ਮਾਰ ਰਿਹਾ ਹੈ ਜਿੰਨਾਂ ‘ਚ ਬਹੁਤ ਸਾਕੇ ਕਿਸਾਨ ਵੀ ਹਨ ਪਰ ਇੱਕ ਦਿਨ ਅਜਿਹਾ ਆਏਗਾ ਜਿਵੇਂ ਸਾਰੇ ਮਹਿਕਮੇ ਅਡਾਨੀ ਅੰਬਾਨੀ ਕੋਲ ਚਲੇ ਗਏ ਉਸੇਂ ਤਰਾਂ ਕਿਸੇ ਦਿਨ ਪੁਲਿਸ ਦਾ ਮਹਿਕਮਾ ਵੀ ਅੰਡਾਨੀ ਅਬਾਨੀ ਕੋਲ ਚਲੇ ਜਾਏਗਾ ਉਸ ਸਮੇ ਇਨ੍ਹਾਂ ਪੁਲਿਸ ਵਾਲਿਆ ਵੀਰਾਂ ਦਾ ਇਹ ਕਿਸਾਨ ਹੀ ਸਾਥ ਦੇਣਗੇ |

Tags: farmersJas Bajwamohali to delhitargets police
Share201Tweet126Share50

Related Posts

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
Load More

Recent News

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.