ਮੰਗਲਵਾਰ, ਸਤੰਬਰ 2, 2025 01:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦੇ ਹੱਕ ‘ਚ ਭਾਜਪਾ ਸਾਂਸਦ ਵਰੁਣ ਗਾਂਧੀ, ਟਵੀਟ ਕਰ ਕੇ ਕਿਹਾ, ‘ਪ੍ਰਦਰਸ਼ਨਕਾਰੀਆਂ ਦਾ ਕਤਲ ਕਰ ਕੇ ਉਨ੍ਹਾਂ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ’

by propunjabtv
ਅਕਤੂਬਰ 7, 2021
in ਦੇਸ਼, ਪੰਜਾਬ
0

ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਤਿੰਨ ਅਕਤੂਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਵਰੁਣ ਗਾਂਧੀ ਕਿਸਾਨਾਂ ਦੇ ਸਮਰਥਨ ‘ਚ ਲਗਾਤਾਰ ਟਵੀਟ ਕਰ ਰਹੇ ਹਨ।ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਪੀਲੀਭੀਤ ਤੋਂ ਸਾਂਸਦ ਵਰੁਣ ਗਾਂਧੀ ਨੇ ਇੱਕ ਵੀਡੀਓ ਟਵੀਟ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ।ਟਵੀਟ ਕਰ ਕੇ ਉਨਾਂ੍ਹ ਨੇ ਲਿਖਿਆ ਕਿ ਵੀਡੀਓ ‘ਚ ਬਿਲਕੁਲ ਸਭ ਕੁਝ ਸਾਫ ਹੈ।

The video is crystal clear. Protestors cannot be silenced through murder. There has to be accountability for the innocent blood of farmers that has been spilled and justice must be delivered before a message of arrogance and cruelty enters the minds of every farmer. 🙏🏻🙏🏻 pic.twitter.com/Z6NLCfuujK

— Varun Gandhi (@varungandhi80) October 7, 2021

ਉਨਾਂ੍ਹ ਨੇ ਲਿਖਿਆ ਕਿ ਵਿਰੋਧ ਕਰ ਵਾਲਿਆਂ ਦੀ ਹੱਤਿਆ ਕਰ ਕੇ ਉਨਾਂ੍ਹ ਨੂੰ ਚੁੱਪ ਨਹੀਂ ਕੀਤਾ ਜਾ ਸਕਦਾ ਹੈ।ਬੇਗੁਨਾਹਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਤਿੀ ਜਾਣੀ ਚਾਹੀਦੀ।ਟਵੀਟ ਕਰਦਿਆਂ ਉਨਾਂ੍ਹ ਲਿਖਿਆ ਕਿ ‘ਵੀਡੀਓ ਬਿਲਕੁਲ ਸਾਫ ਹੈ’ ਵਿਰੋਧ ਕਰਨ ਵਾਲਿਆਂ ਦੀ ਹੱਤਿਆ ਕਰ ਕੇ ਉਨਾਂ੍ਹ ਨੂੰ ਖਾਮੋਸ਼ ਨਹੀਂ ਕੀਤਾ ਜਾ ਸਕਦਾ ਹੈ।

ਬੇਗੁਨਾਹ ਕਿਸਾਨਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਕਿ ਕਿਸਾਨਾਂ ਦੇ ਮਨ ‘ਚ ਸਰਕਾਰ ਦੇ ਪ੍ਰਤੀ ਕਰੂਰਤਾ ਦਾ ਸੰਦੇਸ਼ ਜਾਵੇ ਉਨਾਂ੍ਹ ਦੇ ਨਾਲ ਨਿਆਂ ਹੋਣਾ ਚਾਹੀਦਾ।ਉਨਾਂ੍ਹ ਕਿਹਾ ਕਿ ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਬੇਰਹਿਮੀ ਨਾਲ ਕਤਲ ਦੀ ਘਟਨਾ ‘ਚ ਐਫਆਈਆਰ ‘ਚ ਹੋਈ, ਸਾਜਿਸ਼ਕਰਤਾਵਾਂ ਦੀ ਗ੍ਰਿਫਤਾਰੀ ਕਦੋਂ ਹੋਵੇਗੀ?ਹੁਣ ਤੱਕ ਗ੍ਰਿਫਤਾਰੀ ਨਾ ਹੋਣਾ ਦੇਸ਼ ਦੇ ਨਾਗਰਿਕਾਂ ਦੇ ਮਨ ‘ਚ ਸ਼ੱਕ ਪੈਦਾ ਕਰ ਰਿਹਾ ਹੈ।ਦੇਸ਼ ‘ਚ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ।

Tags: bjpmpvarun gandhi
Share198Tweet124Share49

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.