ਸ਼ਨੀਵਾਰ, ਅਗਸਤ 1, 2026 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੂੰ ਮੈਂ ਖਾਲਿਸਤਾਨੀ ਜਾਂ ਪਾਕਿਸਤਾਨੀ ਨਹੀਂ ਕਿਹਾ, ਕੋਈ ਗਲਤ ਅਫਵਾਹਾਂ ਫੈਲਾ ਰਿਹਾ- ਕੈਪਟਨ

by propunjabtv
ਅਗਸਤ 14, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਇਹ ਅਫਵਾਹਾਂ ਫੈਲ ਰਹੀਆਂ ਸਨ ਕਿ ਉਨ੍ਹਾਂ ਵੱਲੋਂ ਕਿਸਾਨਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਜਿਸ ਤੋਂ ਬਾਅਦ ਇਸ ਚੀਜ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ |ਉਨ੍ਹਾਂ ਕਿਹਾ ਕਿ ਮੈਂ ਦੱਬ ਕੇ ਕਿਸਾਨਾਂ ਦੀ ਮਦਦ ਕੀਤੀ ਹੈ ਪਰ ਕੋਈ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਸਾਡੇ ਬਾਰੇ ਗਲਤ ਪ੍ਰਚਾਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰ ਮੇਰੇ ਨਾਮ ਉਤੇ ਪੋਸਟ ਪਾ ਰਿਹਾ ਹੈ ਕਿ ਮੈਂ ਆਖਿਆ ਸੀ ਕਿ ਜਿਹੜੇ ਕਿਸਾਨ ਉਥੇ ਪ੍ਰਦਰਸਨ ਕਰ ਰਹੇ ਹਨ, ਉਹ ਖਾਲੀਸਤਾਨੀ ਤੇ ਪਾਕਿਸਤਾਨੀ ਹਨ। ਇਹ ਸਰਾਸਰ ਕਿਸੇ ਦੀ ਬਦਮਾਸ਼ੀ ਹੈ।

ਮੈਂ ਇਸ ਵਾਰ ਵੀ ਕੇਂਦਰ ਕੋਲ ਪਹੁੰਚ ਕਰਕੇ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੁੰਮਰਾਹ ਕਰਨ ਵਾਲੀਆਂ ਪੋਸਟ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆ ਹੈ, ਉਹ (ਕੈਪਟਨ) ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ ਪਰ ਕੁਝ ਸ਼ਰਾਰਤੀ ਅਨਸਰ ਇਸ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਿਸੇ ਦੀ ਚਾਲ ਹੈ ਤੇ ਲੋਕਾਂ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ।

Tags: cmcaptainfalse rumorsfarmersPakistanispreading
Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.