ਸ਼ਨੀਵਾਰ, ਮਾਰਚ 7, 2026 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੇ ਚੰਦੂਮਾਜਰਾ ਨੂੰ ਲੌਂਗੋਵਾਲ ਦੇ ਬਰਸੀ ਸਮਾਗਮ ’ਚ ਜਾਣ ਤੋਂ ਰੋਕਿਆ,ਸੁਖਬੀਰ ਬਾਦਲ ਦੇ ਸਮਾਗਮ ’ਚ ਆਉਣ ਦਾ ਪ੍ਰੋਗਰਾਮ ਰੱਦ

by propunjabtv
ਅਗਸਤ 20, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਪ੍ਰੇਮ ਸਿੰਘ ਚੰਦੂਮਾਜਰਾ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ’ਚ ਜਾ ਰਹੇ ਸਨ ਜਿੱਥੇ ਸੁਖਬੀਰ ਬਾਦਲ ਨੇ ਵੀ ਪਹੁੰਚਣਾ ਸੀ | ਇਸ ਦੌਰਾਨ ਜਦੋਂ ਪ੍ਰੇਮ ਸਿੰਘ ਚੰਦੂਮਾਜਰਾ ਸਮਾਗਰਮ ਲਈ ਜਾ ਰਹੇ ਸਨ ਤਾਂ ਕਿਸਾਨਾਂ ਦੇ ਵੱਲੋਂ ਉਨ੍ਹਾਂ ਦਾ ਜਬਰਦਸਤ ਵਿਰੋਧ ਕੀਤਾ ਗਿਆ | ਇਸ ਤੋਂ ਬਾਅਦ ਚੰਦੂਮਾਜਰਾ ਨੂੰ ਰਸਤੇ ਤੋਂ ਹੀ ਵਾਪਸ ਜਾਣਾ ਪਿਆ |ਕਿਸਾਨਾਂ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਤੇ ਸਵਾਲਾਂ ਦੀ ਝੜੀ ਲਗਾ ਦਿੱਤੀ। ਬੜੀ ਮੁਸ਼ਕਲ ਨਾਲ ਪੁਲੀਸ ਨੇ  ਚੰਦੂਮਾਜਰਾ ਨੂੰ ਵਾਪਸ ਗੱਡੀ ਵਿੱਚ ਬਿਠਾਇਆ। ਇਸ ਮਗਰੋਂ ਤੇਜ਼ੀ ਨਾਲ ਗੱਡੀ ਭਜਾ ਦਿੱਤੀ ਗਈ ਤੇ ਕਈ ਕਿਸਾਨ ਗੱਡੀ ਹੇਠ ਆਉਂਦਿਆਂ ਬਚੇ। ਕਿਸਾਨਾਂ ਨੇ ਗੱਡੀ ’ਤੇ ਡੰਡੇ ਵੀ ਮਾਰੇ। ਕਿਸਾਨਾਂ ਦੇ ਵਿਰੋਧ ਕਾਰਨ ਚੰਦੂਮਾਜਰਾ ਬੇਰੰਗ ਵਾਪਸ ਪਰਤੇ। ਇਸ ਕਾਰਨ ਸੁਖਬੀਰ ਬਾਦਲ ਨੇ ਵੀ ਸੰਗਰੂਰ ਆਉਣ ਵਾਲਾ ਪ੍ਰੋਗਰਾਮ ਰੱਦ ਕੀਤਾ ਜਿਸ ਦੀਆਂ ਸ਼ੁਰੂ ਤੋਂ ਤਿਆਰੀਆਂ ਚੱਲ ਰਹੀਆਂ ਸਨ ਪਰ ਇਸ ਮਾਹੌਲ ਨੂੰ ਦੇਖਦੇ ਪ੍ਰੋਗਰਾਮ ਰੱਦ ਕੀਤਾ ਗਿਆ |

Tags: attendprem singh chandumajraprogramsukhbir badal
Share203Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.