ਸੋਮਵਾਰ, ਮਾਰਚ 9, 2026 09:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨੀ ਅੰਦੋਲਨ ਸਿਆਸਤ ਤੋਂ ਪ੍ਰੇਰਿਤ, ਚੜੂਨੀ ਨੇ ਕੀਤਾ ਸਿੱਧ: ਖੱਟਰ

by propunjabtv
ਜੁਲਾਈ 7, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨ ਆਗੂ ਗੁਰਨਾਮ ਚਡੂਨੀ ਦੇ ਬਿਆਨ ‘ਤੇ ਸਿਆਸਤ ਵੀ ਸ਼ੁਰੂ ਹੋ ਚੁੱਕੀ ਹੈ…ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਿਆਸਤ ਤੋਂ ਪ੍ਰੇਰਿਤ ਹੈ ਅੱਜ ਇਹ ਗੱਲ ਖੁਦ ਕਿਸਾਨ ਨੇਤਾ ਗੁਰਨਾਮ ਚਡੂਨੀ ਨੇ ਸਿੱਧ ਕਰ ਦਿੱਤੀ ਹੈ ਜੋ ਅਸੀਂ ਸ਼ੁਰੂ ਤੋਂ ਕਹਿੰਦੇ ਆਏ ਹਾਂ। ਚਡੂਨੀ ਦੇ ਬਿਆਨ ਤੋਂ ਉਨਹਾਂ ਦੀ ਮਨਸ਼ਾ ਸਾਫ਼ ਹੋ ਗਈ ਹੈ। ਮਨੋਹਰ ਲਾਲ ਖੱਟਰ ਨੇ ਫਿਰ ਦਹੁਰਾਇਆ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ‘ਚ ਹਨ।
ਗੌਰਾਲਬ ਹੈ ਕਿ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਗੂ ਚੋਣ ਲੜਕੇ ਸਰਕਾਰ ਬਣਾਉਣ ਤੇ ਲੀਡਰਾਂ ਨੂੰ ਦੱਸਣ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਬਿਨਾਂ ਚੋਣ ਲੜੇ ਕਿਸਾਨਾਂ ਦੇ ਹਲਾਤ ਨਹੀਂ ਬਦਲਣਗੇ। ਚਡੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸਾਡੇ ਆਗੂ ਕਹਿ ਰਹੇ ਹਨ ਕਿ ਦੇਸ਼ ਭਰ ‘ਚ ਜਿੱਥੇ ਕਿਤੇ ਵੀ ਚੋਣਾਂ ਹੋਣਗੀਆਂ ਉਥੇ ਭਾਜਪਾ ਨੂੰ ਹਰਾਉਣ ਲਈ ਪ੍ਰਚਾਰ ਕਰਾਂਗੇ, ਭਾਜਪਾ ਦਾ ਦੇਸ਼ ਚੋਂ ਸਫ਼ਾਇਆ ਕਰ ਦਿਆਗੇ ਪਰ ਕੀ ਭਾਜਪਾ ਨੂੰ ਹਰਾਉਣ ਨਾਲ ਖੇਤੀ ਕਾਨੂੰਨ ਰੱਦ ਹੋ ਜਾਣਗੇ। ਹੁਣ ਤੱਕ ਕਿਸੇ ਹੋਰ ਵਿਰੋਧੀ ਪਾਰਟੀ ਨੇ ਵੀ ਨਹੀਂ ਕਿਹਾ ਕਿ ਉਹ ਕਾਨੂੰਨ ਰੱਦ ਕਰਵਾ ਸਕਦੇ ਨੇ। ਚਡੂਨੀ ਨੇ ਕਿਹਾ ਕਿ ਜੇ ਅਸੀਂ ਪੰਜਾਬ ਦੀ ਸੱਤਾ ਆਪਣੇ ਸੱਤਾਂ ‘ਚ ਲੈ ਕੈਂਦੇ ਹਾਂ ਤੇ ਪੰਜਾਬ ‘ਚ ਸਰਕਾਰ ਚਲਾ ਕੇ ਦਿਖਾਉਨੇ ਹਾਂ ਤਾਂ ਇਹ ਕਾਨੂੰਨ ਰੱਦ ਹੋ ਸਕਦੇ ਨੇ। ਇਸ ਲਈ ਸਾਨੂੰ ਮਿਸ਼ਨ ਪੰਜਾਬ ਸ਼ੁਰੂ ਕਰਨਾ ਚਾਹੀਦਾ।

Tags: farmergurnam charduniharyanamanohar lal khattarpoliticsstatement
Share202Tweet127Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 9, 2026

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 9, 2026

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.