ਸ਼ੁੱਕਰਵਾਰ, ਮਈ 9, 2025 07:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਜਥੇਬੰਦੀਆਂ ਵੱਲੋਂ ਤੈਅ ਪ੍ਰੋਗਰਾਮਾਂ ਦਾ ਐਲਾਨ

by propunjabtv
ਜੂਨ 3, 2021
in ਦੇਸ਼
0

ਪੰਜਾਬ ਦੀਆਂ 32 ਜਥੇਬੰਦੀਆਂ ਵਲੋਂ ਸਾਂਝਾ ਪ੍ਰੈਸ ਨੋਟ

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਮਿਤੀ 03-06-2021 ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਮੰਚ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ।

ਚੱਲ ਰਹੇ ਅੰਦੋਲਨ ਦਾ ਪੂਰਾ ਜਾਇਜ਼ਾ ਲਿਆ ਵੱਡੀ ਪੱਧਰ ਤੇ ਜਥੇ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਝੋਨੇ ਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਦੇ ਜਥੇ ਅਤੇ ਕਿਸਾਨ ਬੀਬੀਆਂ ਦੇ ਜਥੇ ਵੱਡੀ ਪੱਧਰ ਤੇ ਅੰਦੋਲਨ ਵਿਚ ਸ਼ਮੂਲੀਅਤ ਕਰਦੇ ਰਹਿਣਗੇ। ਦਿੱਲੀ ਦੇ ਬਾਰਡਰ ਤੇ ਚੱਲ ਰਿਹਾ ਕਿਸਾਨ ਅੰਦੋਲਨਾਂ ਤਿੰਨੋਂ ਕਿਸਾਨਾਂ ਵਿਰੋਧੀ ਬਿੱਲ ਰੱਦ ਕਰਵਾਉਣ ਤੇ ਐੱਮਐੱਸਪੀ ਤੇ ਕਾਨੂੰਨ ਬਣਵਾਉਣ ਤੱਕ ਜਾਰੀ ਰਹੇਗਾ।

  • 5 ਜੂਨ ਨੂੰ ਬੀਜੇਪੀ ਦੇ ਆਗੂਆਂ ਤੇ ਦਫ਼ਤਰਾਂ ਮੂਹਰੇ ਕਾਲੇ ਕਾਨੂੰਨਾਂ ਦੀਆ ਕਾਪੀਆਂ ਸਾੜੀਆਂ ਜਾਣਗੀਆਂ
  • 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਅਰਦਾਸ ਕੀਤੀ ਜਾਵੇਗੀ 
  • 6 ਜੂਨ 2017 ਨੂੰ ਮੰਦਸੌਰ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਲੀ ਦੇ ਸਾਰੇ ਮੋਰਚਿਆ ਸਟੇਜਾਂ ਤੇ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ
  • 9 ਜੂਨ ਨੂੰ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਦਿਨ ਸਿੰਘੂ ਸਟੇਜ ਤੋਂ ਮਨਾਇਆ ਜਾਵੇਗਾ ।

ਮੀਟਿੰਗ ਵਿਚ ਮਤਾ ਪਾ ਕੇ ਹਰਿਆਣਾ ਸਰਕਾਰ ਵੱਲੋਂ ਟੋਹਾਣਾ ਵਿਚ ਕਿਸਾਨਾਂ ਨਾਲ ਕੀਤੇ ਦੁਰਵਿਹਾਰ ਅਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਕਰਨ ਤੇ ਖੱਟਰ ਸਰਕਾਰ ਦੀ ਨਿਖੇਧੀ ਕੀਤੀ ਗਈ ਤੇ ਮੰਗ ਕੀਤੀ ਗ੍ਰਿਫ਼ਤਾਰ ਕੀਤੇ ਤਿੰਨੋਂ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨਪਾਲ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬੂਟਾ ਸਿੰਘ ਬੁਰਜਗਿੱਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਜਮਹੂਰੀ ਕਿਸਾਨ ਸਭਾ ਦੇ ਆਗੂ ਸਤਨਾਮ ਸਿੰਘ ਅਜਨਾਲਾ ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਕਰਨਜੀਤ ਸਿੰਘ ਸੇਖੋਂ ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਨੱਥੂਵਾਲਾ ਆਜ਼ਾਦ ਕਿਸਾਨ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਅਵਤਾਰ ਸਿੰਘ ਮੇਹਲੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਕਿਸਾਨ ਸੰਘਰਸ਼ ਕਮੇਟੀ ਸੂਬਾ ਸਕੱਤਰ ਹਰਜੀਤ ਸਿੰਘ ਰਵੀ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਗੰਨਾ ਸੰਘਰਸ਼ ਕਮੇਟੀ ਦੇ ਆਗੂ ਸੁਖਪਾਲ ਸਿੰਘ ਡੱਫਰ ਦੋਆਬਾ ਕਿਸਾਨ ਸਘਰਸ਼ ਕਮੇਟੀ ਦੇ ਆਗੂ ਮੁਕੇਸ਼ ਚੰਦਰ ਦੋਆਬਾ ਕਿਸਾਨ ਕਮੇਟੀ ਦੇ ਆਗੂ ਜੰਗਵੀਰ ਸਿੰਘ ਚੌਹਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਸਬੀਰ ਸਿੰਘ ਸਿੱਧੂਪੁਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਉਹ ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਆਗੂ ਬਲਦੇਵ ਸਿੰਘ ਸਿਰਸਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਨਿਹਾਲਗਡ਼੍ਹ ਜਨ ਸਕੱਤਰ ਬਲਕਰਨ ਬਰਾੜ ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ ਜੈ ਕਿਸਾਨ ਅੰਦੋਲਨ ਦੇ ਗੁਰਬਖ਼ਸ਼ ਸਿੰਘ ਬਰਨਾਲਾ ਬੀਬੀ ਰਵਿੰਦਰਪਾਲ ਕੌਰ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਆਗੂ ਹਾਜ਼ਰ ਹੋਏ।

Share200Tweet125Share50

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025

Mock Drill Siren: ਕੀ ਹੈ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ, ਕਿਵੇਂ ਕੰਮ ਕਰਦਾ ਹੈ ਇਹ ਸਾਇਰਨ

ਮਈ 6, 2025

ਕੇਂਦਰ ਸਰਕਾਰ ਦਾ ਨਵਾਂ ਐਲਾਨ, 244 ਜਿਲਿਆਂ ‘ਚ ਹੋਵੇਗੀ ਸਿਵਲ ਡਿਫੈਂਸ ਮੌਕ ਡਰਿੱਲ

ਮਈ 6, 2025

UP ਦਾ ਅਜਿਹਾ ਪਿੰਡ ਜਿੱਥੇ ਆਜ਼ਾਦੀ ਤੋਂ ਬਾਅਦ ਪਿੰਡ ਦੇ ਪਹਿਲੇ ਵਿਅਕਤੀ ਨੇ 10ਵੀਂ ਦੀ ਪ੍ਰੀਖਿਆ ਕੀਤੀ ਪਾਸ

ਮਈ 5, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.