ਬੁੱਧਵਾਰ, ਅਪ੍ਰੈਲ 15, 2026 10:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਬੀਬੀਆਂ ‘ਤੇ ਟਰੱਕ ਚੜਾ ਕੁਚਲਣ ਦੀ ਘਟਨਾ ‘ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕੀਤੀ ਮੁਆਵਜ਼ੇ ਦੀ ਮੰਗ

by propunjabtv
ਅਕਤੂਬਰ 28, 2021
in ਦੇਸ਼, ਪੰਜਾਬ
0

ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬਹਾਦੁਰਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਰੱਕ ਡਿਵਾਈਡਰ ‘ਤੇ ਬੈਠੀਆਂ ਮਹਿਲਾ ਕਿਸਾਨਾਂ ‘ਤੇ ਚੜ੍ਹ ਗਿਆ। ਇਸ ਹਾਦਸੇ ‘ਚ 3 ਬਜ਼ੁਰਗ ਔਰਤਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕੀਤਾ ਕਿ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਜ਼ਖਮੀਆਂ ਦਾ ਵਧੀਆ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ।

‘Saddened at tragic death of 3 Mansa women farmers who were mowed down by a speeding loaded truck at Tikri Border. Praying for 3 other women seriously injured in incident. @PunjabGovtIndia should compensate victims’ families & ensure best treatment for injured.’: @capt_amarinder pic.twitter.com/kfp83Gm7Y6

— Raveen Thukral (@Raveen64) October 28, 2021

ਦੱਸਿਆ ਜਾ ਰਿਹਾ ਹੈ ਕਿ ਇਹ ਔਰਤਾਂ ਸਵੇਰੇ 6 ਵਜੇ ਦੇ ਕਰੀਬ ਬਹਾਦਰਗੜ੍ਹ ‘ਚ ਡਿਵਾਈਡਰ ‘ਤੇ ਬੈਠ ਕੇ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ। ਇਹ ਤਿੰਨੋਂ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀਆਂ ਵਸਨੀਕ ਸਨ ਅਤੇ ਕਿਸਾਨ ਅੰਦੋਲਨ ਰੋਟੇਸ਼ਨ ਤਹਿਤ ਆਪਣਾ ਘਰ ਛੱਡਣ ਜਾ ਰਹੀਆਂ ਸਨ।

भारत माता- देश की अन्नदाता- को कुचला गया है। ये क्रूरता और नफ़रत हमारे देश को खोखला कर रही है।

मेरी शोक संवेदनाएँ।#FarmersProtest pic.twitter.com/hgvfMviEfi

— Rahul Gandhi (@RahulGandhi) October 28, 2021

ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਰਾਹੁਲ ਗਾਂਧੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

हादसा बेहद दुखद है। दिवंगत आत्माओं की शांति के लिए प्रभु से प्रार्थना करता हूँ।

केंद्र सरकार अगर अपनी ज़िद छोड़कर किसानों की मांगें मान ले तो हमारे किसान परिवारों को यूँ सड़कों पर बैठने की ज़रूरत ही नहीं पड़ेगी। ऐसे दुखद हादसे होंगे ही नहीं। https://t.co/BKUSKVJEus

— Arvind Kejriwal (@ArvindKejriwal) October 28, 2021

Tags: arvind kejriwalCapt Amarinder Singhrahul gandhi
Share200Tweet125Share50

Related Posts

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.