ਵੀਰਵਾਰ, ਮਾਰਚ 19, 2026 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਮਹਾਪੰਚਾਇਤ ਦੌਰਾਨ ਰਾਕੇਸ਼ ਟਿਕੈਤ ਬੋਲੇ ਲੋੜ ਪੈਣ ‘ਤੇ ਜਾਨ ਵੀ ਕਰਾਂਗਾ ਕੁਰਬਾਨ, ਜਦੋਂ ਤੱਕ ਸਰਕਾਰ ਨਹੀਂ ਮੰਨਦੀ ਅੰਦੋਲਨ ਚੱਲਦਾ ਰਹੇਗਾ

by propunjabtv
ਸਤੰਬਰ 5, 2021
in ਦੇਸ਼, ਪੰਜਾਬ
0

ਅੱਜ ਮੁਜ਼ੱਫਰਨਗਰ ‘ਚ ਕਿਸਾਨ ਮਹਾਪੰਚਾਇਤ ‘ਚ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਦੀ ਤੁਲਨਾ ਤਾਲਿਬਾਨ ਨਾਲ ਕਰਦਿਆਂ ਕਿਹਾ ਪਰਦੇ ਪਿੱਛੇ ਸਰਕਾਰੀ ਤਾਲਿਬਾਨ ਹੈ।ਉਨਾਂ੍ਹ ਦਾ ਕਹਿਣਾ ਹੈ ਕਿ ਦੇਸ਼ ਦੀਆਂ ਸੰਸਥਾਵਾਂ ‘ਤੇ ਬੀਜੇਪੀ ਦਾ ਕਬਜ਼ਾ ਹੈ।ਰਾਕੇਸ਼ ਟਿਕੈਤ ਨੇ ਕਿਹਾ ਜੋ ਸਰਕਾਰ ਸਾਡੇ ਵਿਰੁੱਧ ਕੰਮ ਕਰੇਗੀ ਅਸੀਂ ਉਸਦੇ ਵਿਰੁੱਧ ਕੰਮ ਕਰਾਂਗੇ।ਰਾਜਨੀਤਿਕ ਪਾਰਟੀਆਂ ਦੇ ਬੈਨਟ ਪੋਸਟਰ ਲਗਾਉਣ ਦੇ ਸਵਾਲ ਚੁੱਕਣ ‘ਤੇ ਉਨ੍ਹਾਂ ਨੇ ਕਿਹਾ ਕਿ ਇੱਥੇ ਉਹ ਸਟੇਜ ‘ਤੇ ਨਹੀਂ ਆਏ।

ਜਦੋਂ ਕਿਇਹ ਵਿਰੋਧ ‘ਚ ਸੀ ਤਾਂ ਸਟੇਜ ‘ਤੇ ਆ ਕੇ ਬੈਠਦੇ ਸਨ ਅਤੇ ਕਹਿੰਦੇ ਸਨ ਕਿ ਇਹ ਸਰਕਾਰ ਬਹੁਤ ਖਰਾਬ ਹੈ।ਤੁਸੀਂ ਇਨ੍ਹਾਂ ਨੂੰ ਹਟਵਾਉ ਅਸੀਂ ਸਾਰੇ ਕੰਮ ਕਰਾਂਗੇ।ਅਸੀਂ ਸਰਕਾਰ ਹਟਵਾ ਦਿੱਤੀ ਅਤੇ ਇਹ ਘਰ ਜਾ ਬਹਿ ਗਏ।ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਬਨਾਰਸ ਵੀ ਜਾਵਾਂਗੇ।ਰਾਕੇਸ਼ ਟਿਕੈਤ ਨੇ ਕਿਸਾਨ ਮਹਾਪੰਚਾਇਤ ‘ਚ ਕਿਹਾ ਕਿ ਅਸੀਂ ਸੰਕਲਪ ਲੈਂਦੇ ਹਾਂ ਕਿ ਅਸੀਂ ਧਰਨਾ ਸਥਾਨ ਨੂੰ ਛੱਡਾਂਗੇ।ਭਲਾਂ ਹੀ ਉਥੇ ਸਾਡੀ ਕਬਰ ਕਿਉਂ ਨਾ ਬਣ ਜਾਵੇ।ਉਨਾਂ੍ਹ ਨੇ ਕਿਹਾ ਲੋੜ ਪੈਣ ‘ਤੇ ਅਸੀਂ ਆਪਣੀ ਜਾਨ ਵੀ ਦੇ ਦਿਆਂਗੇ, ਪਰ ਜਦੋਂ ਤਕ ਅਸੀਂ ਜਿੱਤ ਨਹੀਂ ਜਾਂਦੇ ਉਦੋਂ ਤਕ ਧਰਨਾ ਸਥਾਨ ਨਹੀਂ ਛੱਡਾਂਗੇ।

Tags: against usrakesh tikaitwork against the government
Share201Tweet126Share50

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.