ਵੀਰਵਾਰ, ਅਕਤੂਬਰ 8, 2026 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਸੰਸਦ ਚਲਾਉਣਾ ਵੀ ਜਾਣਦਾ ਤੇ ਸਬਕ ਸਿਖਾਉਣਾ ਵੀ ਜਾਣਦਾ-ਟਿਕੈਤ

by propunjabtv
ਜੁਲਾਈ 24, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ 3 ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ | ਹੁਣ ਕਿਸਾਨ ਦਿੱਲੀ ‘ਚ ਜੰਤਰ-ਮੰਤਰ ’ਤੇ ਕਿਸਾਨ ਸੰਸਦ ਚਲਾ ਰਹੇ ਹਨ।  22 ਜੁਲਾਈ ਨੂੰ ਭਾਰੀ ਸੁਰੱਖਿਆ ਵਿਵਸਥਾ ਦਰਮਿਆਨ ਦਿੱਲੀ ਦੇ ਜੰਤਰ-ਮੰਤਰ ’ਤੇ ‘ਕਿਸਾਨ ਸੰਸਦ’ ਦਾ ਆਗਾਜ਼ ਕੀਤਾ ਹੈ, ਜਿੱਥੋਂ ਸੰਸਦ ਭਵਨ ਕੁਝ ਹੀ ਦੂਰੀ ’ਤੇ ਸਥਿਤ ਹੈ। ਦੱਸ ਦੇਈਏ ਕਿ ਸੰਸਦ ’ਚ ਮਾਨਸੂਨ ਸੈਸ਼ਨ ਵੀ ਚੱਲ ਰਿਹਾ ਹੈ, ਜਿਸ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ 200 ਦੇ ਕਰੀਬ ਕਿਸਾਨ 9 ਅਗਸਤ ਤੱਕ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕਰਨਗੇ।

ਇਸ ਦੌਰਾਨ ਰਾਕੇਸ਼ ਟਿਕੈਤ ਵੱਲੋਂ ਟਵੀਟ ਕਰ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ  ਗਈ ਹੈ। ਟਿਕੈਤ ਨੇ ਕਿਹਾ ਕਿ ਕਿਸਾਨ ਨੂੰ ਨਜ਼ਰ ਅੰਦਾਜ਼ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਉਣਾ ਜਾਣਦੇ ਹਾਂ।  ਟਿਕੈਤ ਨੇ ਇਹ ਗੱਲ ਇਕ ਟਵੀਟ ਜ਼ਰੀਏ ਆਖੀ। ਉਨ੍ਹਾਂ ਨੇ ਲਿਖਿਆ ਕਿ ਕਿਸਾਨ ਸੰਸਦ ਤੋਂ ਕਿਸਾਨਾਂ ਨੇ ਗੂੰਗੀ-ਬੋਲ਼ੀ ਸਰਕਾਰ ਨੂੰ ਜਗਾਉਣ ਦਾ ਕੰਮ ਕੀਤਾ ਹੈ। ਕਿਸਾਨ ਸੰਸਦ ਚਲਾਉਣਾ ਵੀ ਜਾਣਦਾ ਹੈ ਅਤੇ ਅਣਦੇਖੀ ਕਰਨ ਵਾਲਿਆਂ ਨੂੰ ਪਿੰਡ ’ਚ ਸਬਕ ਸਿਖਾਉਣਾ ਵੀ ਜਾਣਦਾ ਹਾਂ। ਭੁਲੇਖੇ ਵਿਚ ਕੋਈ ਨਾ ਰਹੇ।

किसान संसद से किसानों ने गूंगी -बहरी सरकार को जगाने का काम किया है। किसान संसद चलाना भी जानता है और अनदेखी करने वालों को गांव में सबक सिखाना भी जानता है। भुलावे में कोई न रहे ।#FarmersProtest #FarmersProtest_AtParliament

— Rakesh Tikait (@RakeshTikaitBKU) July 24, 2021

 

Tags: farmerparliamentteach lesson
Share200Tweet125Share50

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.