ਸੋਮਵਾਰ, ਜੁਲਾਈ 6, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਸੰਸਦ ਸ਼ੁਰੂ -ਜੰਤਰ ਮੰਤਰ ’ਤੇ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਖੇਤੀ ਕਾਨੂੰਨਾਂ ਖ਼ਿਲਾਫ਼  ਜੰਤਰ ਮੰਤਰ ’ਤੇ ਸਖ਼ਤ ਸੁਰੱਖਿਆ ਹੇਠ ਕਿਸਾਨ ਸੰਸਦ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸੰਘਰਸ਼ ਦੌਰਾਨ ‘ਸ਼ਹੀਦ’ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਈ ਮਹੀਨਿਆ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਵਿਚੋਂ 200 ਕਿਸਾਨ ਅੱਜ ਜੰਤਰ ਮੰਤਰ ’ਤੇ ਪੁੱਜੇ। ਉਹ ਡੀਟੀਸੀ ਦੀਆਂ ਕਈ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਪੁੱਜੇ।

ਇਕ ਬੱਸ ਖਰਾਬ ਹੋਣ ਕਾਰਨ ਕੁੱਝ ਕਿਸਾਨਾਂ ਨੂੰ ਕਿਸਾਨ ਸੰਸਦ ਵਿੱਚ ਪੁੱਜਣ ਵਿੱਚ ਦੇਰੀ ਹੋ ਗਈ। ਇਸ ਦੌਰਾਨ ਜੰਤਰ-ਮੰਤਰ ਵਿਖੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ’ਤੇ ਹੈ। ਅਧਿਕਾਰੀਆਂ ਨੇ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਸੁਰੱਖਿਆ ਹੇਠ 200 ਕਿਸਾਨਾਂ ਦਾ ਸਮੂਹ ਬੱਸਾਂ ਵਿਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪੁੱਜ ਕੇ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੂੰ ਇਸ ਵਾਰ ਹਲਫ਼ਨਾਮਾ ਦੇਣ ਲਈ ਕਿਹਾ ਗਿਆ ਹੈ ਜਿਸ ਵਿੱਚ ਕੋਵਿਡ ਨਿਯਮਾਂ ਦੀ ਪਾਲਣ ਦੇ ਨਾਲ ਨਾਲ ਅੰਦੋਲਨ ਸ਼ਾਂਤੀ ਪੂਰਨ ਹੋਵੇਗਾ।

Tags: agitationdeath farmersfarmersjantar mantar
Share199Tweet125Share50

Related Posts

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.