ਮੰਗਲਵਾਰ, ਸਤੰਬਰ 15, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਬੀਰ ਜੀਰਾ ਦੇ ਪਿਤਾ ਇੰਦਰਜੀਤ ਸਿੰਘ ਜੀਰਾ ਦਾ ਹੋਇਆ ਦਿਹਾਂਤ

by propunjabtv
ਮਈ 12, 2021
in ਪੰਜਾਬ
0

ਫਿਰੋਜ਼ਪੁਰ ਦੇ ਜੀਰਾ ਹਲਕੇ ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜੱਥੇਦਾਰ ਇੰਦਰਜੀਤ ਸਿੰਘ ਜੀਰਾ ਦਾ ਅੱਜ ਸਵੇਰੇ ਮੋਹਾਲੀ ਵਿਖੇ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪਿਛਲੇ ਕੁੱਝ ਸਮੇਂ ਉਨ੍ਹਾਂ ਦਾ ਬੀਮਾਰੀ ਕਾਰਨ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਦੀ ਮੌਤ ’ਤੇ ਪੂਰੇ ਇਲਾਕੇ ਅਤੇ ਜੀਰਾ ਪਰਿਵਾਰ ਨਾਲ ਸਾਂਝ ਰੱਖਣ ਵਾਲਿਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਤੋਂ ਲਿਆਂਦਾ ਜਾ ਰਿਹਾ ਹੈ ਅਤੇ ਜੀਰਾ ਰਿਹਾਇਸ਼ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰੀਬ 3 ਵਜੇ ਬਾਅਦ ਦੁਪਹਿਰ ਕੀਤਾ ਜਾਵੇਗਾ।ਇਸਦੀ ਜਾਣਕਾਰੀ ਖੁਦ ਕੁਲਬੀਰ ਜੀਰਾ ਨੇ ਪੋਸਟ ਪਾ ਕੇ ਦਿੱਤੀ ਹੈ

ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਚੇਅਰਮੈਨ ਮਹਿੰਦਰਜੀਤ ਸਿੰਘ ਜੀਰਾ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਵ. ਇੰਦਰਜੀਤ ਸਿੰਘ ਜੀਰਾ ਦਾ ਅੰਤਿਮ ਸੰਸਕਾਰ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤਾ ਜਾਵੇਗਾ।

Tags: deathinderjit zirakulbir zira
Share213Tweet133Share53

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.