ਸ਼ਨੀਵਾਰ, ਮਾਰਚ 28, 2026 04:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁੰਡਲੀ ਬਾਰਡਰ ‘ਤੇ ਵੱਡਾ ਹਾਦਸਾ, ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

by propunjabtv
ਅਪ੍ਰੈਲ 17, 2022
in ਦੇਸ਼, ਪੰਜਾਬ
0

ਇਸ ਸਮੇਂ ਦੀ ਵੱਡੀ ਖ਼ਬਰ ਸੋਨੀਪਤ ਕੁੰਡਲੀ ਬਾਰਡਰ ਤੋਂ ਦੇਖਣ ਨੂੰ ਮਿਲ ਰਹੀ ਹੈ ਜਿਥੇ ਕਿ ਸੋਨੀਪਤ ਦੇ ਕੁੰਡਲੀ ਇੰਡਸਟਰੀਅਲ ਏਰੀਆ ‘ਚ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹਾਲਾਂਕਿ ਇਸ ਅੱਗ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਇਹ ਅੱਗ ਅਗਸੋਨ ਪ੍ਰਾਈਵੇਟ ਲਿਮਟਿਡ ਫੈਕਟਰੀ ਨੰਬਰ 304 ਨਾਂ ਦੀ ਕੰਪਨੀ ‘ਚ ਲੱਗੀ ਹੈ ਜਿਥੇ ਕਿ ਪੇਪਰਮਿੰਟ ਬਣਾਉਣ ਦਾ ਕੰਮ ਹੁੰਦਾ ਹੈ। ਇਸ ਅੱਗ ਨੇ ਓਦੋ ਹੋਰ ਵੀ ਭਿਆਨਕ ਰੂਪ ਧਾਰ ਲਿਆ ਜਦੋਂ ਫੈਕਟਰੀ ‘ਚ ਰੱਖੇ ਕੈਮੀਕਲ ਕੰਟੇਨਰਾਂ ਨੂੰ ਵੀ ਅੱਗ ਲੱਗ ਗਈ ਤੇ ਧਮਾਕੇ ਹੋਣ ਲੱਗ ਪਏ। ਅੱਗ ਲੱਗਣ ਦੀ ਸੂਚਣਾ ਮਿਲਦੇ ਹੀ ਮੌਕੇ ‘ਤੇ ਸੋਨੀਪਤ ਕੁੰਡਲੀ ਥਾਣਾ ਦੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ ਪਰ ਕੈਮੀਕਲ ਕੰਟੇਨਰਾਂ ਦੇ ਲਗਾਤਾਰ ਹੋ ਰਹੇ ਧਮਾਕਿਆਂ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਵੀ ਅੱਗ ‘ਤੇ ਕਾਬੂ ਪਾਉਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਕਾਰਨ ਹੁਣ ਅੱਗ ‘ਤੇ ਕਾਬੂ ਪਾਉਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਅਤੇ ਦਿੱਲੀ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ।

Tags: chemical factoryKundli borderTerrible fire
Share205Tweet128Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.