ਵੀਰਵਾਰ, ਅਪ੍ਰੈਲ 30, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁੰਵਰ ਵਿਜੇ ਪ੍ਰਤਾਪ ਨੂੰ ਕੇਜਰੀਵਾਲ ਨੇ ਫੜਾਇਆ ‘ਆਪ’ ਦਾ ਪੱਲਾ

by propunjabtv
ਜੂਨ 21, 2021
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਵਿੱਚ ਕੁੰਵਰ ਵਿਜੇ ਪ੍ਰਤਾਪ ਸ਼ਾਮਿਲ ਹੋਏ ਹਨ | ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਦੇ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ਦਾ ਪੱਲਾ ਫੜਾਇਆ ਗਿਆ ਹੈ | ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਪੁਰਾਣੀ ਜਾਂਚ ਟੀਮ ‘ਚ ਵੀ ਕੁੰਵਰ ਵਿਜੇ ਪ੍ਰਤਾਪ ਸ਼ਾਮਿਲ ਸੀ | ਕੁੰਵਰ ਵਿਜੇ ਪ੍ਰਤਾਪ ਸਾਬਕਾ IPS ਅਧਿਕਾਰੀ ਰਹਿ ਚੁੱਕੇ ਹਨ | ਉਨ੍ਹਾਂ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ |

ਕੇਜਰੀਵਾਲ ਵਿਧਾਇਕਾਂ ਨੂੰ ਸ਼ਾਮਿਲ ਕਰਨ ਦੀ ਸ਼ਮੂਲੀਅਤ ਕਰਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਫਿਰ ਦੁਰਗਿਆਨਾ ਮੰਦਰ ਪਹੁੰਚਣਗੇ | ਅਕਸਰ ਹੀ ਅਜਿਹਾ ਹੁੰਦਾ ਹੈ ਕਿ ਹਰ ਸਿਆਸੀ ਪਾਰਟੀ ਦਾ ਕੋਈ ਵੀ ਬੰਦਾ ਪਹਿਲਾ ਦਰਬਾਰ ਸਾਹਿਬ ਨਤਮਸਤਕ ਹੁੰਦਾ ਫਿਰ ਕੋਈ ਕੰਮ ਕਰਦਾ ਪਰ ਕੇਜਰੀਵਾਲ ਵੱਲੋਂ ਪਹਿਲਾ ਸਿਆਸੀ ਕੰਮ ਨਿਪਟਾਏ ਜਾ ਰਹੇ ਹਨ ਫਿਰ ਉਹ ਸ੍ਰੀ ਹਰਮੰਦਿਰ ਸਾਹਿਬ ਜਾਣਗੇ |

ਕੇਜਰੀਵਾਲ ਦੇ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਆਸਤ ਕੁਰਸੀ ਪਿੱਛੇ ਲੜ ਰਹੀ ਹੈ ਉਨਾਂ ਦੀ ਆਪਣੀ ਪਾਰਟੀ ਦੇ ਵਿੱਚ ਲੜਾਈ ਚੱਲ ਰਹੀ ਹੈ ਉਹ ਲੋਕਾਂ ਬਾਰੇ ਕਦੋਂ ਸੋਚਣਗੇ |

Tags: aam admi partyarvind kejriwaldelhi cmkuwar vijay partap
Share200Tweet125Share50

Related Posts

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026
Load More

Recent News

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.