ਸੋਮਵਾਰ, ਮਾਰਚ 2, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਇਨਸਾਫ਼ ਦੀ ਕਰਨਗੇ ਮੰਗ

by propunjabtv
ਜੂਨ 4, 2022
in Featured News, ਪੰਜਾਬ
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ।ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਪਰਿਵਾਰ ਵੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।ਉਨਾਂ੍ਹ ਤੋਂ ਇਨਸਾਫ਼ ਦੀ ਮੰਗ ਕਰਨਗੇ।ਦੱਸ ਦੇਈਏ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਆਉਂਦੇ ਹਨ ਤਾਂ ਉਹਨਾਂ ਦਾ ਪਰਿਵਾਰ ਉਨਾਂ੍ਹ ਨੂੰ ਇੱਕ ਚਿੱਠੀ ਸੌਂਪਦੇ ਹਨ ਉਹ ਚਿੱਠੀ ਉਨਾਂ੍ਹ ਨੇ ਗ੍ਰਹਿ ਮੰਤਰੀ ਨੂੰ ਲਿਖੀ ਸੀ।

ਅੱਜ ਸਿੱਧੂ ਦਾ ਪਰਿਵਾਰ ਗ੍ਰਹਿ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨਗੇ।ਜਿਸ ‘ਚ ਉਹ ਆਪਣੇ ਨੌਜਵਾਨ ਪੁੱਤ ਲਈ ਇਨਸਾਫ ਦੀ ਮੰਗ ਕਰਨਗੇ।ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

 

Tags: Amit Shahparentssidhu moosewala
Share201Tweet126Share50

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.