ਸੋਮਵਾਰ, ਜੁਲਾਈ 27, 2026 11:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਂਦਰੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਪ੍ਰਨੀਤ ਕੌਰ ਨੇ ਵਿਦੇਸ਼ ਵੱਸਣ ਦੀ ਚਾਹਤ ਵਾਲੇ ਵਿਆਹਾਂ ਦੀ ਧੋਖਾਧੜੀ ਦੇ ਵੱਧਦੇ ਮਾਮਲਿਆਂ ਦੇ ਹੱਲ ਸਬੰਧੀ ਲਿਖੀ ਚਿੱਠੀ

by propunjabtv
ਅਗਸਤ 4, 2021
in ਪੰਜਾਬ, ਰਾਜਨੀਤੀ
0

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀ ਜੈ ਸ਼ੰਕਰ ਪ੍ਰਸ਼ਾਦ ਨੂੰ ਅੱਜ ਇੱਕ ਪੱਤਰ ਲਿਖ ਕੇ ਕੈਨੇਡਾ ਜਾ ਕੇ ਪੱਕੇ ਤੌਰ ‘ਤੇ ਰਹਿਣ ਦੀ ਚਾਹਤ ਵਾਲੇ ਵਿਆਹਾਂ ਦੇ ਵੱਧ ਰਹੇ ਧੋਖਾਧੜੀ ਮਾਮਲਿਆਂ ਦੀ ਸਮੱਸਿਆ ਦੇ ਹੱਲ ਲਈ, ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਦੂਤਾਵਾਸ ਅਤੇ ਕੈਨੇਡਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ।

ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ੍ਰੀਮਤੀ ਪ੍ਰਨੀਤ ਕੌਰ ਨੇ ਭਾਰਤ ‘ਚ ਅਜਿਹੇ ਵਿਆਹਾਂ ਦੀ ਧੋਖਾਧੜੀ ਦੇ ਸੰਕਟ ਦਾ ਮੁਲਾਂਕਣ ਕਰਨ ਅਤੇ ਧੋਖਾਧੜੀ ਮਾਮਲਿਆਂ ਦੀ ਪੂਰੀ ਗਿਣਤੀ ਦਾ ਪਤਾ ਲਾਉਣ ਸਮੇਤ ਪੂਰੇ ਮਾਮਲੇ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਕਮਿਸ਼ਨ ਵੀ ਕਾਇਮ ਕਰਨ ਲਈ ਵੀ ਕਿਹਾ ਹੈ।

ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਪਾਸੋਂ ਅਜਿਹੇ ਮਾਮਲਿਆਂ ਦੀ ਪੜਤਾਲ ਲਈ ਇੱਕ ਵਿਸ਼ੇਸ਼ ਵਿਧੀ ਵੀ ਸਥਾਪਤ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਧੋਖਾਧੜੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਭਾਰਤ ਵਾਪਸ ਭੇਜਣ ਦੀ ਵਿਧੀ ਵੀ ਇਜਾਦ ਕੀਤੀ ਜਾਵੇ, ਤਾਂ ਜੋ ਜਾਅਲੀ ਵਿਆਹਾਂ ਦੇ ਫ਼ਰਜ਼ੀਵਾੜੇ ਤਹਿਤ ਧੋਖਾਧੜੀ ਦਾ ਸ਼ਿਕਾਰ ਹੋਏ ਭੋਲੇ-ਭਾਲੇ ਲੋਕਾਂ ਨਾਲ ਹੋਏ ਅਨਿਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ ਮੁੱਦੇ ਨੂੰ ਫ਼ੌਰੀ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਡਿੱਗ ਰਹੀ ਮੌਜੂਦਾ ਆਰਥਿਕ ਸਥਿਤੀ ਕਰਕੇ, ਬਹੁਤ ਸਾਰੇ ਭਾਰਤੀ ਨੌਜਵਾਨ, ਸਿੱਖਿਆ, ਰੁਜ਼ਗਾਰ ਜਾਂ ਆਪਣੇ ਪਰਿਵਾਰਾਂ ਦੇ ਨਾਲ ਰਹਿਣ ਲਈ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ।

Tags: External Affairs MinisterMP Preneet demanded
Share220Tweet138Share55

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.