ਐਤਵਾਰ, ਮਈ 18, 2025 09:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਨੇ ‘ਆਪ’ ਪੰਜਾਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ

by propunjabtv
ਅਗਸਤ 2, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ‘ਚ  ਪੰਜਾਬ ਦੀ ਖੁਸ਼ਹਾਲੀ ਤੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਸਬੰਧੀ ਪੰਜਾਬ ਦੇ ਵਿਧਾਇਕਾਂ ਨਾਲ ਕੇਜਰੀਵਾਲ ਵੱਲੋਂ ਵਿਚਾਰ-ਚਰਚਾ ਕੀਤੀ ਗਈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ‘ਆਪ’ ਵਿਧਾਇਕਾਂ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ’ਚ ਰੱਖੀ ਗਈ ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਦੌਰਾਨ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰੇ ਕੀਤੇ, ਉਥੇ ਹੀ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵੀ ਸੁਝਾਅ ਮੰਗੇ।

ਪੰਜਾਬ ਵਿਧਾਨ ਸਭਾ ਚੋਣਾਂ ’ਚ ਪੰਜਾਬ ਨੂੰ ਮਾਫੀਆ ਮੁਕਤ ਕਰਵਾਉਣ ਲਈ ਉਨ੍ਹਾਂ ਵਿਧਾਇਕਾਂ ਨੂੰ ਸਕਾਰਾਤਮਕ ਲਕੀਰ ਖਿੱਚਣ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ’ਚੋਂ ਬਾਹਰ ਕੱਢ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਹਲਕਿਆਂ ਦੀ ਬੂਥ ਪੱਧਰ ਤੱਕ ਦੀ ਜਾਣਕਾਰੀ ਲਈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਸਿਆਸੀ ਆਰਥਿਕ ਅਤੇ ਸਮਾਜਿਕ ਹਲਾਤ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ ਤੇ ਅਮਰਜੀਤ ਸਿੰਘ ਸੰਦੋਆ ਮੌਜੂਦ ਸਨ।

ਪਾਰਟੀ ਦਾ ਝੰਡਾ ਤੇ ਏਜੰਡਾ ਪਾਸੇ ਰੱਖ ਕੇ ਕਿਸਾਨਾਂ ਦਾ ਸਾਥ ਦੇਣ ਦੀ ਹਦਾਇਤ

ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕੇ ਕਿਸਾਨ ਅੰਦੋਲਨ ਨੂੰ ਹਰ ਪੱਧਰ ’ਤੇ ਸਹਿਯੋਗ ਦਿੱਤਾ ਜਾਵੇ। ਅੱਜ ਦੇਸ਼ ਦਾ ਅੰਨਦਾਤਾ ਆਪਣੀ ਜ਼ਮੀਨ ਅਤੇ ਹੋਂਦ ਦੀ ਲੜਾਈ ਲੜਨ ਲਈ ਮਜਬੂਰ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਆਪਣੀ ਜ਼ਿੱਦ ਨਹੀਂ ਛੱਡ ਰਹੀ, ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੜੀ ਛੱਡ ਕੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।

Tags: kejriwalmeetMLAspunjab
Share199Tweet124Share50

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025
Load More

Recent News

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

Weather Update: ਪੰਜਾਬ ਚ ਬਦਲੇਗਾ ਮੌਸਮ, ਇਹਨਾਂ ਜ਼ਿਲਿਆਂ ਚ ਅਗਲੇ 3 ਦਿਨ ਲਈ ਮੀਂਹ ਹਨੇਰੀ ਦਾ ਅਲਰਟ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.