ਐਤਵਾਰ, ਅਗਸਤ 23, 2026 10:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੈਨੇਡਾ ‘ਚ ਵੈਕਸੀਨ ਨਹੀਂ ਲਗਵਾਉਣ ਵਾਲਿਆਂ ਦਾ ਭਾਰਤ ਆਉਣਾ ਹੋਇਆ ਔਖਾ, ਨਹੀਂ ਮਿਲ ਰਿਹਾ ਵੀਜ਼ਾ

by propunjabtv
ਜੂਨ 9, 2022
in Featured News, ਦੇਸ਼, ਪੰਜਾਬ, ਵਿਦੇਸ਼
0

ਆਪਣੀ ਮਰਜ਼ੀ ਨਾਲ ਕੋਵਿਡ ਵੈਕਸੀਨ ਲਗਵਾਉਣ ਤੋਂ ਇਨਕਾਰ ਕਰਨ ਵਾਲੇ ਇੰਡੋ-ਕੈਨੇਡੀਅਨ ਨਾਗਰਿਕਾਂ ਨੂੰ ਹੁਣ ਭਾਰਤ ਵਾਪਸ ਆਉਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਾਨੂੰਨ ਅਨੁਸਾਰ ਵੈਕਸੀਨ ਲਗਾਏ ਬਿਨ੍ਹਾਂ ਵਿਅਕਤੀ ਨੂੰ ਏਅਰ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਆਗਿਆ ਨਹੀਂ ਹੈ।

ਨਿਯਮ ਦੇ ਵਿਰੋਧ ‘ਚ ਕਈ ਇੰਡੋ-ਕੈਨੇਡੀਅਨ ਪੰਜਾਬੀਆਂ ਨੇ ਲਿਬਰਲ ਐਮਪੀ ਰਣਦੀਪ ਸੇਰਾਏ ਦੇ ਦਫ਼ਤਰ ‘ਤੇ ਪ੍ਰਦਰਸ਼ਨ ਕੀਤਾ।ਸਿੱਖ ਫ੍ਰੀਡਮ ਅਲਾਇੰਸ ਦੇ ਬੈਨਰ ਹੇਠ ਇਕੱਠੇ ਪ੍ਰਦਰਸ਼ਨਕਾਰੀਆਂ ‘ਚੋਂ ਇੱਕ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੈਨੇਡੀਅਨ ਨਾਗਰਿਕਾਂ ਨੂੰ ਆਪਣੀ ਆਜ਼ਾਦੀ ਨਾਲ ਕਹੀ ਵੀ ਆਉਣ ਜਾਣ ਦੇ ਮੂਲ ਅਧਿਕਾਰ ਤੋਂ ਵੰਚਿਤ ਕੀਤਾ ਜਾ ਰਿਹਾ ਹੈ।

ਕੇਨੈਡਾ ਸਰਕਾਰ ਦਾ ਕਹਿਣਾ ਹੈ ਕਿ ਹੋਰ ਦੇਸ਼ ਵੀ ਵੈਕਸੀਨੇਸ਼ਨ ਨਹੀਂ ਕਰਵਾਉਣ ਵਾਲਿਆਂ ਲੋਕਾਂ ਨੂੰ ਆਉਣ ਨਹੀਂ ਦਿੱਤਾ ਜਾ ਰਿਹਾ ਹੈ।30 ਮਈ ਨੂੰ ਪ੍ਰੋਗੈਸਿਵ ਕੰਜ਼ਰਵੇਟਿਵ ਐੱਮਪੀ ਮੇਲਿਸਾ ਲੈਂਟ੍ਰਸਮੈਨ ਇੱਕ ਬਿੱਲ ਲੈ ਕੇ ਵੀ ਆਈ ਸੀ ਕਿ ਇਸ ਭੇਦਭਾਵਪੂਰਨ ਟ੍ਰੈਵਲ ਬੈਨ ਨੂੰ ਹਟਾਇਆ ਜਾ ਸਕੇ ਅਤੇ ਆਪਣੀ ਮਰਜ਼ੀ ਨਾਲ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਕਿਤੇ ਵੀ ਆਉਣ-ਜਾਣ ਦੀ ਛੂਟ ਮਿਲੇ।ਪਰ ਬਿੱਲ ਨੂੰ ਖਾਰਿਜ ਕਰਵਾਉਣ ਦੇ ਲਈ 200 ਸਾਂਸਦਾਂ ਨੇ ਇਸਦੇ ਵਿਰੁੱਧ ਵੋਟ ਦਿੱਤਾ ਸੀ, ਜਿਨ੍ਹਾਂ ‘ਚ ਸੇਰਾੲ ਪ੍ਰਮੁੱਖ ਸਨ।

Tags: canadacorona vaccinepunjab
Share202Tweet126Share51

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.