ਵੀਰਵਾਰ, ਫਰਵਰੀ 19, 2026 09:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਵਿੱਚ ਬੈਠੀ ਪੰਜਾਬੀ ਨੌਜਵਾਨੀ ਪੀੜ੍ਹੀ ਵਿੱਚ ਕਿਤਾਬਾਂ ਪੜ੍ਹਨ ਦਾ ਵਧਿਆ ਰੁਝਾਨ – ਸਤੀਸ਼ ਗੁਲਾਟੀ

by Gurjeet Kaur
ਮਈ 31, 2024
in ਪੰਜਾਬ, ਵਿਦੇਸ਼
0

ਸਰੀ, 31 ਮਈ 2024- ਹੁਣ ਨੌਜਵਾਨ ਪੀੜ੍ਹੀ ਵਿੱਚ ਕਿਤਾਬਾਂ ਪੜ੍ਹਨ ਦੀ ਰੁਚੀ ਵਧ ਰਹੀ ਹੈ। ਬਹੁਤ ਸਾਰੇ ਨੌਜਵਾਨ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀ ਮੋਟੀਵੇਸ਼ਨਲ ਅਤੇ ਚੰਗੀਆਂ, ਉਸਾਰੂ ਸਾਹਿਤਕ ਕਿਤਾਬਾਂ ਪੜ੍ਹਨ ਲਈ ਅੱਗੇ ਆ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਦੇ ਸੰਚਾਲਕ ਸਤੀਸ਼ ਗੁਲਾਟੀ ਨੇ ਬੀਤੇ ਦਿਨ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਦੌਰਾਨ ਕੀਤਾ।
ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਇਸ ਤਰ੍ਹਾਂ ਲੱਗਣ ਲੱਗ ਪਿਆ ਸੀ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮੋਬਾਈਲ ਫੋਨ ਅਤੇ ਡਿਜ਼ੀਟਲ ਜਗਤ ਦੀ ਚਮਕ ਦਮਕ ਨੇ ਭਰਮਾਅ ਲਿਆ ਹੈ ਅਤੇ ਇੰਟਰਨੈਟ ਨੇ ਉਹਨਾਂ ਵਿਚਲੀ ਕਿਤਾਬਾਂ ਪੜ੍ਹਨ ਦੀ ਰੁਚੀ ਨੂੰ ਢਾਹ ਲਾਈ ਹੈ। ਪਰ ਹੁਣ ਕੋਵਿਡ ਤੋਂ ਬਾਅਦ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਨੌਜਵਾਨ ਕਿਤਾਬਾਂ ਵੱਲ ਮੁੜ ਰਹੇ ਹਨ ਅਤੇ ਮੋਬਾਈਲ ਫੋਨ ਤੋਂ ਉਹ ਕੁਝ ਕਿਨਾਰਾ ਕਰਨਾ ਚਾਹੁੰਦੇ ਹਨ। ਇਹ ਇੱਕ ਬਹੁਤ ਵਧੀਆ ਰੁਝਾਨ ਹੈ। ਵਿਸ਼ੇਸ਼ ਕਰਕੇ ਸਾਡੇ ਪੰਜਾਬੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਅਸੀਂ ਚੰਗੇ ਸਾਹਿਤ ਚੰਗੀਆਂ ਕਿਤਾਬਾਂ ਦੀ ਕੀਮਤ ਪਛਾਨਣ ਲੱਗ ਪਏ ਹਾਂ। ਉਹਨਾਂ ਐਬਸਫੋਰਡ ਮੇਲੇ ‘ਤੇ ਵਿਕੀਆਂ ਕਿਤਾਬਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇੱਥੇ ਵੀ ਬਹੁਤੀਆਂ ਕਿਤਾਬਾਂ ਨੌਜਵਾਨ ਪੀੜ੍ਹੀ ਵੱਲੋਂ ਹੀ ਖਰੀਦੀਆਂ ਗਈਆਂ ਹਨ ਬੇਸ਼ੱਕ ਵੱਡੀ ਉਮਰ ਦੇ ਵਿਅਕਤੀਆਂ ਨੇ ਵੀ ਕੁਝ ਕਿਤਾਬਾਂ ਖਰੀਦੀਆਂ ਗਈਆਂ ਹਨ ਪਰ ਜ਼ਿਆਦਾ ਗਿਣਤੀ ਵਿਚ ਨੌਜਵਾਨ ਹੀ ਪੁਸਤਕ ਸਟਾਲ ‘ਤੇ ਆਏ ਹਨ।
ਇਸ ਮੌਕੇ ਪੁਸਤਕ ਪ੍ਰਦਰਸ਼ਨੀ ਉੱਪਰ ਪ੍ਰਸਿੱਧ ਰੇਡੀਓ ਹੋਸਟ ਹਰਜੀਤ ਸਿੰਘ ਗਿੱਲ, ਸ਼ਾਇਰ ਦਵਿੰਦਰ ਸਿੰਘ ਪੂਨੀਆ, ਤਿਲਕ ਰਾਜ ਮੋਂਗਾ, ਪਵਨ ਗਿੱਲਾਂਵਾਲਾ, ਹਰਦਮ ਸਿੰਘ ਮਾਨ, ਦੇਸ ਪ੍ਰਦੇਸ ਟਾਈਮਜ਼ ਦੇ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ, ਸੁਖਚੈਨ ਬਰਗਾੜੀ, ਨਵਦੀਪ ਸਿੱਧੂ ਨੇ ਵੀ ਆਪਣੀ ਹਾਜ਼ਰੀ ਲਵਾਈ।

Tags: canadaIncreased trendpro punjab tvPunjabi youthreading books amongSatish Gulati
Share211Tweet132Share53

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.