ਮੰਗਲਵਾਰ, ਮਈ 5, 2026 12:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਸਿੰਘ ਨੂੰ ਭਾਈ ਧਿਆਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਤਲਬ

by propunjabtv
ਅਗਸਤ 31, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਤਲਬ ਕੀਤਾ। ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ।

ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਵਿਚ ਲੱਗੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਜਿਨ੍ਹਾਂ ਦੋ ਮੰਤਰੀਆਂ ਅਤੇ ਤਿੰਨ ਵਿਧਾਇਕਾਂ ਨੇ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਪੰਜਾਬ ਸਰਕਾਰ ਵਲੋਂ ਭਰੋਸਾ ਦਿੱਤਾ ਸੀ, ਨੇ ਬੀਤੇ ਦਿਨੀਂ ਆਪਣੇ ਸਪਸ਼ਟੀਕਰਨ ਵਿਚ ਇਹ ਕਿਹਾ ਸੀ ਕਿ ਉਨ੍ਹਾਂ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ‘ਤੇ ਹੀ ਦਿੱਤਾ ਸੀ, ਇਸ ਲਈ ਇਸ ਸਬੰਧੀ ਮੁਕੰਮਲ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ। ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਇਸ ਤੋਂ ਪਹਿਲਾਂ ਮੁਤਵਾਜ਼ੀ ਜਥੇਦਾਰ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।

Tags: Bhai Dhian SinghCapt Amarinder SinghSri Akal Takhat Sahibsummoned
Share198Tweet124Share50

Related Posts

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026
Load More

Recent News

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result