ਰਵੀਨ ਠੁਕਰਾਲ ਦੇ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ | ਜਿਸ ‘ਚ ਉਨ੍ਹਾਂ ਦੇ ਵੱਲੋਂ @pGurus1 ਨੂੰ ਕਿਹਾ ਗਿਆ ਕਿ ਉਹ ਜਾਅਲੀ ਖ਼ਬਰਾਂ ਫੈਲਾਉਣਾ ਬੰਦ ਕਰਨ |ਇਸ ਦੇ ਨਾਲ ਹੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ | ਇਸ ਲਈ ਟਵੀਟਰ ਇੰਡੀਆ ਕਿਰਪਾ ਕਰ ਕੇ ਨੋਟ ਕਰ ਲੈਣ | ਇਹ ਗ਼ਲਤ ਟਿੱਪਣੀ ਪੰਜਾਬ ਦੇ ਮੁੱਖ ਮੰਤਰੀ ਤੇ ਕੀਤੀ ਗਈ ਹੈ |ਇਸ ਨਾਲ ਪ੍ਰਸ਼ੰਸਕਾਂ ਨੂੰ ਗੰਭੀਰ ਮੁਸ਼ਕਲਾਂ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੰਡ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ |