ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀਆਂ ਨੂੰ ਨੌਕਰੀਆਂ ਦੇਣ ਤੋਂ ਬਾਅਦ ਵਿਰੋਧੀ ਧਿਰਾਂ ਦੇ ਵੱਲੋਂ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ| ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਦਾਦਿਆਂ ਦੀਆਂ ਕੁਰਬਾਨੀਆਂ ਦੀ ਮਾਨਤਾ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਦਿੱਤੀਆਂ।
ਸਰਕਾਰ ਦੇ ਇਸ ਕਦਮ ਦੀ ਅਲੋਚਨਾ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਪਾਰਟੀਆਂ ਕਿਸੇ ਅਜਿਹੇ ਨੌਜਵਾਨ ਦਾ ਨਾਮ ਦੱਸਣ ਜਿਸ ਦੇ ਪਿਤਾ ਜਾਂ ਦਾਦਿਆਂ ਨੇ ਕੌਮ ਲਈ ਅਜਿਹੀਆਂ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਵੀ ਰਾਜ ਸਰਕਾਰ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਦਰਅਸਲ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਪਾਰ