ਵੀਰਵਾਰ, ਜੂਨ 5, 2025 12:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਤੋੜੀ ਚੁੱਪੀ, ਟਵੀਟ ਰਾਹੀਂ ਕੱਢੀ ਭੜਾਸ ਕਿਹਾ- ਨਵਜੋਤ ਸਿੰਘ ਸਿੱਧੂ ਦੇ ਵਿਰੁੱਧ …

by propunjabtv
ਸਤੰਬਰ 22, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਚੁੱਪੀ ਤੋਂ ਬਾਅਦ ਅੱਜ ਆਪਣੇ ਸਹਿਯੋਗੀ ਰਵੀਨ ਠੁਕਰਾਲ ਦੇ ਰਾਹੀਂ ਟਵੀਟ ਕਰਕੇ ਖੁਲ੍ਹ ਕੇ ਭੜਾਸ ਕੱਢੀ।ਇਨ੍ਹਾਂ ਸਾਰਿਆਂ ‘ਚ ਕੈਪਟਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖੁੱਲ੍ਹਕੇ ਚੁਣੌਤੀਆਂ ਦਿੱਤੀ।

'If @sherryontopp behaves as super CM, @INCPunjab won't function. Under this drama master’s leadership, it would be a big thing if @INCIndia manages to touch double digits in Punjab polls': @capt_amarinder pic.twitter.com/7GaM6IWmSf

— Raveen Thukral (@Raveen64) September 22, 2021

ਠੁਕਰਾਲ ਨੇ ਧੜਾਧੜ ਕਈ ਟਵੀਟ ਕੀਤੇ ਜਿਨ੍ਹਾਂ ‘ਚ ਲਿਖਿਆ ਹੋਇਆ ਸੀ ਕਿ ਕੈਪਟਨ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਬੈਠੇ ਹਨ।ਜੇਕਰ 2022 ਦੇ ਵਿਧਾਨ ਸਭਾ ਚੋਣਾਂ ‘ਚ ਸਿੱਧੂ ਕਾਂਗਰਸ ਦਾ ਚਿਹਰਾ ਬਣੇ।ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਇੱਕ ਮਜ਼ਬੂਤ ਉਮੀਦਵਾਰ ਚੋਣ ਮੈਦਾਨ ‘ਚ ਉਤਾਰਨਗੇ ਅਤੇ ਕਿਸੇ ਵੀ ਹਾਲ ‘ਚ ਸਿੱਧੂ ਨੂੰ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋਣ ਦਿਆਂਗੇ।

'I was attacked for not taking action against ministers allegedly involved in the mining mafia. Those very ministers are now with new @INCPunjab & @PunjabGovtIndia leadership’: @capt_amarinder @sherryontopp@CHARANJITCHANNI @Sukhjinder_INC @INCIndia pic.twitter.com/CTS8RxjPMg

— Raveen Thukral (@Raveen64) September 22, 2021

ਟਵੀਟ ‘ਚ ਇਸ਼ਾਰਾ ਕੀਤਾ ਗਿਆ ਕਿ ਜੇਕਰ ਹਾਈਕਮਾਨ ਨਵਜੋਤ ਸਿੱਧੂ ਨੂੰ ਅਗਲੀਆਂ ਚੋਣਾਂ ‘ਚ ਪਾਰਟੀ ਦਾ ਚਿਹਰਾ ਬਣਾਉਂਦੀ ਹੈ ਤਾਂ ਪਾਰਟੀ ਲਈ 10 ਸੀਟਾਂ ਹਾਸਿਲ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ।ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਨੈਤਿਕਤਾ ਦੇ ਆਧਾਰ ‘ਤੇ ਸੋਨੀਆ ਗਾਂਧੀ ਨੂੰ 3 ਹਫਤੇ ਪਹਿਲਾਂ ਆਪਣਾ ਅਸਤੀਫਾ ਦੇਣ ਨੂੰ ਕਿਹਾ ਸੀ, ਪਰ ਉਨ੍ਹਾਂ ਨੇ ਨਾਂਹ ਕਰ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣ।ਫਿਰ ਅਚਾਨਕ ਉਨ੍ਹਾਂ ਦੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਣਾ ਜਾਇਜ਼ ਨਹੀਂ ਹੈ।

'@priyankagandhi & @RahulGandhi are like my children…this should not have ended like this. I'm hurt. Fact is the Gandhi siblings are inexperienced & their advisors are clearly misguiding them': @capt_amarinder @INCIndia pic.twitter.com/1XxwGbpKBG

— Raveen Thukral (@Raveen64) September 22, 2021

Tags: against Navjot Singh Sidhubreaks silenceCapt Amarinder Singhsneers through tweets
Share200Tweet125Share50

Related Posts

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.