ਵੀਰਵਾਰ, ਜੂਨ 11, 2026 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਦੀ ਚਿਤਾਵਨੀ ਤੋਂ ਨਹੀਂ ਡਰੇ ਕਿਸਾਨ, ਖੁੱਲ੍ਹਵਾਈਆਂ ਦੁਕਾਨਾਂ

by propunjabtv
ਮਈ 8, 2021
in ਦੇਸ਼
0

ਕਿਸਾਨਾਂ ਵਲੋਂ ਕੀਤੇ ਐਲਾਨ ਮੁਤਾਬਿਕ ਵਪਾਰੀਆਂ ਦਾ ਸਾਥ ਦੇਣ ਲਈ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਪੰਜਾਬ ਦੇ ਵੱਖ-ਵੱਖ ਹਿੱਸਿਆ ‘ਚ ਪਹੁੰਚੇ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਨੂੰ ਕਿਹਾ। ਕਿਸਾਨਾਂ ਨੇ ਲੌਕਡਾਊਨ ਦੇ ਖਿਲਾਫ ਵੱਖ-ਵੱਖ ਥਾਈਂ ਮਾਰਚ ਕੱਢ ਕੇ ਤਾਲਾਬੰਦੀ ਦਾ ਵਿਰੋਧ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲਣ। ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵੱਖੋ ਵੱਖਰੇ ਇਲਾਕਿਆਂ ‘ਚ ਸੰਯੁਕਤ ਮੋਰਚੇ ਦੀ ਕਾਲ ‘ਤੇ ਇਕੱਠੇ ਹੋ ਕੇ ਮਾਰਚ ਕੱਢੇ ਤੇ ਲੌਕਡਾਊਨ ਦਾ ਵਿਰੋਧ ਕੀਤਾ। ਪਹਿਲਾਂ ਤੋਂ ਹੀ ਕੀਤੇ ਐਲਾਨ ਮੁਤਾਬਿਕ ਵਪਾਰੀ ਤੇ ਕਿਸਾਨ ਸ਼ੇਰਾਂ ਵਾਲਾ ਗੇਟ ਕੋਲ ਇਕੱਤਰ ਹੋਏ। ਕਿਸਾਨ ਜਥੇਬੰਦੀਆਂ ਦੇ ਨਾਲ ਆਏ ਕਾਰਕੁਨਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ। ਆਪਣੇ ਹੱਕਾਂ ਲਈ ਲੜਨ ਵਾਲਿਆਂ ਵਿਚ ਸ਼ਹਿਰੀਆਂ ਦੀ ਗਿਣਤੀ ਫਿਲਹਾਲ ਘੱਟ ਨਜ਼ਰ ਆ ਰਹੀ ਹੈ ।
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਮਾਰਗ ਉੱਤੇ ਸਥਿਤ ਮੀਰਾਂਕੋਟ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਤਾਲਾਬੰਦੀ ਨੂੰ ਲੈ ਸਰਕਾਰ ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਨੂੰ ਸਪੀਕਰ ਰਾਹੀਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਹੈ, ਜਦੋਂ ਕਿ ਦੁਕਾਨਦਾਰਾਂ ਵਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੇ ਜਾਣ ਦੀ ਝਲਕ ਨਜ਼ਰ ਆ ਰਹੀ ਹੈ। ਆਪਣੇ ਹੱਕਾਂ ਲਈ ਲੜਨ ਵਾਲਿਆਂ ਵਿਚ ਸ਼ਹਿਰੀਆਂ ਦੀ ਗਿਣਤੀ ਫਿਲਹਾਲ ਘੱਟ ਨਜ਼ਰ ਆ ਰਹੀ ਹੈ ।
ਸੰਯੁਕਤ ਮੋਰਚੇ ਵਲੋਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਤਪਾ ਸ਼ਹਿਰ ਅੰਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਤਪਾ ਸ਼ਹਿਰ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਬਾਰੇ ਕਿਹਾ । ਕਿਸਾਨ ਯੂਨੀਅਨ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਭਾਰਤ ਅਤੇ ਪੰਜਾਬ ਸਰਕਾਰ ਦੋਵੇਂ ਰਲ ਕੇ ਕੋਰੋਨਾ ਦੇ ਨਾਂ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ । ਕਿਸਾਨ ਆਗੂਆਂ ਨੇ ਦੱਸਿਆ ਕਿ ਅਗਰ ਪੁਲਸ ਪ੍ਰਸ਼ਾਸਨ ਵਲੋਂ ਕਿਸੇ ਦੁਕਾਨਦਾਰ ‘ਤੇ ਮਾਮਲਾ ਦਰਜ ਕੀਤਾ ਜਾਂਦਾ ਹੈ ਤਾਂ ਕਿਸਾਨ ਯੂਨੀਅਨ ਉਸ ਦਾ ਤਿੱਖਾ ਵਿਰੋਧ ਕਰੇਗੀ ਅਤੇ ਮਾਮਲਾ ਦਰਜ ਨਹੀਂ ਹੋਣ ਦੇਵੇਗੀ ।
ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੀ ਸ਼ਾਮ ਕਿਸਾਨ ਆਗੂਆਂ ਨੂੰ ਚਿਤਾਵਨੀ ਦਿੱਤੀ ਸੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਹਫਤਾਵਾਰੀ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਸ਼ਨੀਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਲੌਕਡਾਊਨ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ਉਤੇ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ ਸੀ ਪਰ ਮੁੱਖ ਮੰਤਰੀ ਦੀ ਚਿਤਾਵਨੀ ਦਾ ਕਿਸਾਨਾਂ ‘ਤੇ ਬਹੁਤਾ ਅਸਰ ਦਿਖਾਈ ਨਹੀਂ ਦਿੱਤਾ।

Tags: punjab lockdownshops reopened
Share199Tweet125Share50

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.