ਐਤਵਾਰ, ਮਈ 17, 2026 03:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਦੇ ਸ਼ਹਿਰ ‘ਚ ਮਰੀਜ਼ ਕੋਰੋਨਾ ਡੋਜ਼ ਲਈ ਤਰਸੇ

by propunjabtv
ਮਈ 4, 2021
in ਪੰਜਾਬ
0

ਦੇਸ਼ ਵਿਚ ਕੋਰੋਨਾ ਬੇਵੱਸ ਹੋ ਰਿਹਾ ਹੈ। ਕੋਰੋਨਾ ਨੂੰ ਨੱਥ ਪਾਉਣ ਲਈ ਕੋਰੋਨਾ ਦੇ ਟੀਕੇ ਵੀ ਲਾਏ ਜਾ ਰਹੇ ਹਨ। ਲੌਕਡਾਊਨ ਤੇ ਹੋਰ ਸਖ਼ਤੀਆਂ ਨਾਲ ਲੋਕ ਭਾਵੇਂ ਪਰੇਸ਼ਾਨ ਹਨ ਪਰ ਸਰਕਾਰ ਤੇ ਸਿਸਟਮ ਕੋਲ ਇਸ ਤੋਂ ਵੱਧ ਹੋਰ ਕੋਈ ਉਪਾਅ ਨਜ਼ਰ ਨਹੀਂ ਆ ਰਿਹਾ। ਹਸਪਤਾਲਾਂ ਵਿੱਚ ਦਵਾਈਆਂ ਤੇ ਆਕਸੀਜਨ ਦੀ ਘਾਟ ਨੇ ਸਰਕਾਰਾਂ ਦੇ ਖੋਖਲੇ ਦਾਅਵਿਆਂ ਨੂੰ ਬੇਨਕਾਬ ਕਰ ਦਿੱਤਾ ਹੈ। ਅੱਜ ਕੈਪਟਨ ਦੇ ਗੜ੍ਹ ਪਟਿਆਲਾ ਦੇ ਰਜਿੰਦਰਾ ਸਰਕਾਰੀ ਹਸਪਤਾਲ ਤੇ ਰਾਜਪੁਰਾ ਦੇ ਏਪੀ ਜੈਨ ਸਰਕਾਰੀ ਹਸਪਤਾਲ ਵਿੱਚ ਕੋਰੋਨਾ ਦੀ ਵੈਕਸੀਨ ਦਾ ਸਟਾਕ ਵੀ ਮੁੱਕ ਗਿਆ ਹੈ ਜਿਸ ਕਾਰਨ ਲੋਕ ਨਿਰਾਸ਼ ਹੋ ਕੇ ਘਰਾਂ ਨੂੰ ਪਰਤ ਰਹੇ ਹਨ।

ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ 45 ਸਾਲ ਤੋਂ ਉਪਰ ਉਮਰ ਵਾਲਿਆਂ ਲਈ ਹੀ ਵੈਕਸੀਨ ਖ਼ਤਮ ਹੈ ਤਾਂ ਫੇਰ 18 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਵੈਕਸੀਨ ਕਿੱਥੋਂ ਮਿਲੇਗੀ। ਲੋਕਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਵੈਕਸੀਨ ਲਵਾਉਣ ਲਈ ਚੱਕਰ ਕੱਟ ਰਹੇ ਹਨ ਪਰ ਹਰ ਵਾਰ ਉਹਨਾਂ ਨੂੰ ਇਹ ਕਹਿ ਕੇ ਮੋੜ ਦਿੱਤਾ ਜਾਂਦਾ ਹੈ ਕਿ ਵੈਕਸੀਨ ਖ਼ਤਮ ਹੈ। ਕੋਰੋਨਾ ਦੇ ਵੱਧਦੇ ਕੇਸਾਂ ਤੇ ਮਾੜੇ ਸਿਹਤ ਪ੍ਰਬੰਧਾਂ ਨੂੰ ਵੇਖਦੇ ਹੋਏ ਲੋਕਾਂ ਦੇ ਦਿਲਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਹੈ।

ਇਸੇ ਸਬੰਧੀ ਸਿਵਲ ਸਰਜਨ ਪਟਿਆਲਾ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ “ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾ ਵਿਚ ਕੁੱਲ 52 ਵੈਕਸੀਨ ਸੈਂਟਰ ਬਣੇ ਹਨ।ਰੋਜ਼ਾਨਾ 5 ਹਜ਼ਾਰ ਦੇ ਕਰੀਬ ਵੈਕਸੀਨ ਦੀ ਲਾਗਤ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਵੈਕਸੀਨ ਦਾ ਪ੍ਰਬੰਧ ਹੋ ਜਾਵੇਗਾ। ਫਿਲਹਾਲ ਵੈਕਸੀਨ 45 ਸਾਲ ਤੋਂ ਵੱਧ ਉਮਰ ਵਾਲਿਆ ਦੇ ਹੀ ਲਾਈ ਜਾਵੇਗੀ। 18 ਸਾਲ ਵਾਲੇ ਨੌਜਾਵਾਨ ਨੂੰ ਸਿਰਫ ਰਜਿਸਟਰੇਸ਼ਨ ਕਰਨ ਲਈ ਕਿਹਾ ਜਾ ਰਿਹਾ ਹੈ।”

Tags: coronapatialavaccine
Share200Tweet125Share50

Related Posts

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026

ਗੁਰਦਾਸਪੁਰ ਦੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਈ 16, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.