ਸੋਮਵਾਰ, ਫਰਵਰੀ 16, 2026 09:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਪ੍ਰਤਾਪ ਬਾਜਵਾ ਦੀਆਂ ਚਿੱਠੀਆਂ ਤਰਾਂ ਸਿੱਧੂ ਦੇ ਕੀਤੇ ਟਵੀਟ ਵੀ ਭੁੱਲ ਜਾਣ – ਤ੍ਰਿਪਤ ਰਾਜਿੰਦਰ ਬਾਜਵਾ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਨੂੰ ਲੈਕੇ ਮੁੱਦਾ ਪੁਰੀ ਤਰਾਂ ਗਰਮਾਇਆ ਹੋਇਆ ਹੈ| ਮੁੱਖ ਮੰਤਰੀ ਕੈਪਟਨ ਹੋਣ ਯਾ ਫਿਰ ਨਵਜੋਤ ਸਿੱਧੂ ਹਰ ਕੋਈ ਆਪਣੇ ਆਪਣੇ ਤੋਰ ਤੇ ਮੰਤਰੀਆਂ ਅਤੇ ਕਾਂਗਰਸ ਨੇਤਾਵਾਂ ਨਾਲ ਮੀਟਿੰਗਾਂ ਕਰਨ ‘ਚ ਜ਼ੋਰਾ ਸ਼ੋਰਾਂ ਨਾਲ ਰੁਝੇ ਹੋਏ ਹਨ ,ਉਥੇ ਹੀ ਕੈਪਟਨ ਸਰਕਾਰ ਦੇ ਖਿਲਾਫ ਲਗਤਾਰ ਬੋਲਣ ਵਾਲੇ ਪ੍ਰਤਾਪ ਬਾਜਵਾ ਵੀ ਹੁਣ ਕੈਪਟਨ ਦੇ ਨਾਲ ਫੋਟੋਆਂ ਵਿੱਚ ਦਿਖਾਈ ਦੇ ਰਹੇ ਹਨ |

ਇਸ ਸਭ ਤੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਆਪਣੀ ਰਿਹਾਇਸ਼ ਕਾਦੀਆ ਵਿੱਚ ਸਾਡੀ ਟੀਮ ਦੇ ਨਾਲ ਗੱਲਬਾਤ ਕਰਦੇ ਕਿਹਾ ਕਿ ਪ੍ਰਤਾਪ ਬਾਜਵਾ ਪਹਿਲਾ ਵੀ ਆਪਣੇ ਫਾਇਦੇ ਲਈ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਦੇ ਖਿਲਾਫ ਚਿੱਠੀਆਂ ਅਤੇ ਸੋਸ਼ਲ ਮੀਡੀਆ ਅਤੇ ਟਵਿਟਰ ਉਤੇ ਲਿਖਦੇ ਰਹੇ ਅਤੇ ਹੁਣ ਵੀ ਆਪਣੇ ਹੀ ਫਾਇਦੇ ਲਈ ਮੁੱਖ ਮੰਤਰੀ ਨਾਲ ਦਿਖ ਰਹੇ ਹਨ ਬਾਜਵਾ ਨੇ ਕਿਹਾ ਕੈਪਟਨ ਅਮਰਿੰਦਰ ਹੁਣ ਜਿਵੇਂ ਪ੍ਰਤਾਪ ਬਾਜਵੇ ਦੀਆਂ ਆਪਣੀ ਸਰਕਾਰ ਦੇ ਖਿਲਾਫ ਲਿਖੀਆਂ ਚਿੱਠੀਆਂ ਭੁੱਲ ਗਏ ਹਨ ਓਵੇਂ ਹੀ ਨਵਜੋਤ ਸਿੱਧੂ ਦੇ ਕੀਤੇ ਟਵੀਟ ਵੀ ਭੁੱਲ ਜਾਣ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮਝਦਾਰ ਹਨ ਬਾਕੀ ਪ੍ਰਤਾਪ ਬਾਜਵਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈਕੇ ਕਾਂਗਰਸ ਦੇ ਮੈਂਬਰ ਪਰਲੀਮੈਂਟਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੂੰ ਲੈਕੇ ਮੰਤਰੀ ਬਾਜਵਾ ਨੇ ਕਿਹਾ ਕਿ ਪੰਜਾਬ ਪ੍ਰਧਾਨ ਬਾਰੇ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ ਨਾ ਕੇ ਮੈਂਬਰ ਪਰਲੀਮੈਂਟਾਂ ਨਾਲ ਕਰਨੀ ਚਾਹੀਦੀ ਹੈ|

ਕਿਉਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਵਿਧਾਇਕਾਂ ਨੇ ਜਵਾਬਦੇਹੀ ਕਰਨੀ ਹੁੰਦੀ ਹੈ ਅਤੇ ਉਹ ਸਭ ਸਮਝਦੇ ਹਨ ਉਥੇ ਹੀ ਬਾਜਵਾ ਨੇ ਕਿਹਾ ਹਾਈ ਕਮਾਂਡ ਜਿੰਨੀ ਜਲਦੀ ਪੰਜਾਬ ਕਾਂਗਰਸ ਪ੍ਰਧਾਨ ਦਾ ਨਾਮ ਜਨਤਕ ਕਰੇਗੀ ਪੰਜਾਬ ਕਾਂਗਰਸ ਨੂੰ ਉਸਦਾ ਫਾਇਦਾ ਉਨਾਂ ਹੀ ਜਿਆਦਾ ਹੋਵੇਗਾ

Tags: captainForgetletterpartap bajwasidhuTripat Rajinder Bajwatweets
Share199Tweet125Share50

Related Posts

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 15, 2026

ਨਸ਼ਾ ਤਸਕਰ ਜਾਂ ਤਾਂ ਪੰਜਾਬ ‘ਚੋਂ ਭੱਜ ਰਹੇ ਹਨ ਜਾਂ ਜੇਲ੍ਹਾਂ ‘ਚ ਜਾ ਰਹੇ ਹਨ, ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਇੱਕ ਕਾਫ਼ਲਾ ਬਣ ਗਿਆ ਹੈ: ਹਰਪਾਲ ਚੀਮਾ

ਫਰਵਰੀ 15, 2026
Load More

Recent News

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.