ਮੰਗਲਵਾਰ, ਮਾਰਚ 24, 2026 11:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਨਾ-ਮਨਜ਼ੂਰ, ਕਿਹਾ ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

by propunjabtv
ਅਪ੍ਰੈਲ 13, 2021
in ਦੇਸ਼
0

ਚੰਡੀਗੜ੍ਹ, 13 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦੇ ਮੁਖੀ ਹਨ। ਉਹਨਾਂ ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਸਮਰੱਥ ਤੇ ਕੁਸ਼ਲ ਅਫਸਰ ਹੈ ਜਿਸ ਦੀਆਂ ਸੇਵਾਵਾਂ ਦੀ ਸਰਹੱਦੀ ਸੂਬੇ ਨੂੰ ਲੋੜ ਹੈ, ਖਾਸ ਕਰਕੇ ਅਜਿਹੇ ਵੇਲੇ ਜਦੋਂ ਪੰਜਾਬ ਵੱਖ-ਵੱਖ ਅੰਦਰੂਨੀ ਤੇ ਬਾਹਰੀ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਇਸ ਅਫਸਰ ਦੇ ਤਜ਼ਰਬੇ ਅਤੇ ਮੁਹਾਰਤ ਦੀ ਲੋੜ ਹੈ ਜਿਸ ਨੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਕ ਕੁਸ਼ਲ, ਕਾਬਲ ਤੇ ਦਲੇਰ ਅਫਸਰ ਹੈ ਜਿਸ ਦਾ ਮਿਸਾਲੀ ਟਰੈਕ ਰਿਕਾਰਡ ਹੈ।
ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਫਸਰ ਅਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਨੂੰ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ ‘ਤੇ ਲਿਆਂਦੀ ਜਾਵੇਗੀ।

Tags: caption amrinder singhkunwar vijay partapsit
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.