ਚੰਡੀਗੜ੍ਹ, 19 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਦਿਨ ਬੁੱਧਵਾਰ ਨੂੰ ਪੰਜਾਬ ਦੇ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਸੱਦੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇਦੱਸਿਆ ਕਿ ਇਸ ਮਾਮਲੇ ਵਿਚ ਚਲ ਰਹੀਆਂ ਮੀਡੀਆ ਖਬਰਾਂ ਵਿਚ ਕੋਈ ਸੱਚਾਈ ਨਹੀਂਹੈ। ਨਾ ਤਾਂ ਅਜਿਹੀ ਮੀਟਿੰਗ ਸੱਦੀ ਗਈ ਹੈ ਤੇ ਨਾ ਹੀ ਇਸ ਬਾਰੇ ਕੋਈ ਸੱਦਾ ਪੱਤਰ ਭੇਜੇ ਗਏ ਹਨ।
Some media reports suggesting that CM @capt_amarinder has invited @INCPunjab MLAs & MPs for lunch on July 21 are incorrect. He has not planned or sent invites for any such lunch.
— Raveen Thukral (@Raveen64) July 19, 2021