ਸ਼ੁੱਕਰਵਾਰ, ਮਾਰਚ 6, 2026 02:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਰੋਨਾ ਕਾਰਨ ਜੇਲ੍ਹ ਕੈਦੀਆਂ ਨੂੰ ਮਿਲੇਗੀ ਜ਼ਮਾਨਤ

by propunjabtv
ਮਈ 10, 2021
in ਪੰਜਾਬ
0

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਵੱਧਦੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬੁੜੈਲ ਜੇਲ੍ਹ ਵਿਚ ਬੰਦ ਕੈਦੀਆਂ ਨੂੰ 90 ਦਿਨ ਦੀ ਸਪੈਸ਼ਲ ਪੈਰੋਲ ਅਤੇ ਵਿਸ਼ੇਸ਼ ਅਗਾਊਂ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਇਹ ਫ਼ੈਸਲਾ ਜਸਟਿਸ ਜਸਵੰਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਹਾਈ ਪਾਵਰ ਕਮੇਟੀ ਦੀ ਵਰਚੂਅਲ ਮੀਟਿੰਗ ਵਿਚ ਲਿਆ ਗਿਆ ਹੈ, ਜਿਸ ਵਿਚ ਪ੍ਰਿੰਸੀਪਲ ਸਕੱਤਰ ਗ੍ਰਹਿ ਵਿਭਾਗ ਅਰੁਣ ਕੁਮਾਰ, ਆਈ. ਜੀ. ਜੇਲ੍ਹ ਓਮਵੀਰ ਸਿੰਘ ਅਤੇ ਮੈਂਬਰ ਸੈਕਟਰੀ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਪੁਨੀਤ ਜ਼ਿੰਦੀਆ ਵੀ ਸ਼ਾਮਲ ਸਨ।

ਇਸ ਫ਼ੈਸਲੇ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਕੁੱਲ ਕੈਦੀਆਂ ਵਿਚੋਂ 70 ਫ਼ੀਸਦੀ ਨੂੰ 90 ਦਿਨ ਦੀ ਸਪੈਸ਼ਲ ਪੈਰੋਲ ਦਿੱਤੀ ਜਾਣੀ ਹੈ, ਜੋ ਨਿਰਧਾਰਿਤ ਨਿਯਮਾਂ ਤਹਿਤ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ।

ਦੂਜੇ ਪਾਸੇ ਵਿਚਾਰ ਅਧੀਨ ਕੈਦੀਆਂ ਵਿਚੋਂ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ 90 ਦਿਨ ਦੀ ਵਿਸ਼ੇਸ਼ ਅਗਾਊਂ ਜ਼ਮਾਨਤ ਦਿੱਤੀ ਜਾਣੀ ਹੈ। ਇਸ ਤਰ੍ਹਾਂ ਬੁੜੈਲ ਜੇਲ੍ਹ ਤੋਂ 400 ਕੈਦੀਆਂ ਨੂੰ ਸਪੈਸ਼ਲ ਪੈਰੋਲ ਅਤੇ ਵਿਸ਼ੇਸ਼ ਅਗਾਊਂ ਜ਼ਮਾਨਤ ਦਿੱਤੀ ਜਾਣੀ ਹੈ।

Share201Tweet126Share50

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.