ਸ਼ੁੱਕਰਵਾਰ, ਸਤੰਬਰ 4, 2026 04:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੇ ਗਰਾਫ ‘ਚ ਗਿਰਾਵਟ! ਅਗਲੇ ਹਫਤੇ ਅਨਲੌਕ ਨੂੰ ਲੈਕੇ ਸੂਬਾ ਸਰਕਾਰਾਂ ਲੈ ਸਕਦੀਆਂ ਕੋਈ ਫੈਸਲਾ

by propunjabtv
ਮਈ 24, 2021
in ਦੇਸ਼
0

ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ ਪਰ ਮੌਤਾਂ ਦਾ ਅੰਕੜਾ  ਵੱਧ ਰਿਹਾ ਹੈ |ਪਿਛਲੇ ਲੰਬੇ ਸਮੇਂ ਤੋਂ ਇੱਕੋਂ ਦਮ ਕੋਰੋਨਾ ਦੇ ਮਾਮਲੇ ਵਧਣ ਨਾਲ ਦੇਸ਼ ਦੇ ਬਹੁਤ ਸਾਰੇ ਇਲਾਕਿਆ ‘ਚ ਲੌਕਡਾਊਨ ਲਗਾਇਆ ਗਿਆ ਹੈ| ਜੋ ਹੁਣ ਜਲਦ ਅਨਲੌਕ ਹੋਣ ਦੀ ਸੰਭਾਵਨਾ ਹੈ ਕਿਉਂਕਿ  ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰਦੇ ਮੱਦੇਨਜ਼ਰ ਰਾਜ ਸਰਕਾਰਾਂ ਨੇ ਜਿਸ ਤਰ੍ਹਾਂ ਤਾਲਾਬੰਦੀ ਸ਼ੁਰੂ ਕੀਤੀ ਸੀ, ਇਸ ਦਾ ਅਸਰ ਹੁਣ ਕੋਰੋਨਾ ਗ੍ਰਾਫ ‘ਤੇ ਦਿਖਾਈ ਦੇਣਾ ਲੱਗਾ ਹੈ। ਲੰਬੇ ਸਮੇਂ ਤੋਂ ਰਾਜਾਂ ਵੱਲੋਂ ਲਗਾਏ ਗਏ ਲੌਕਡਾਊਨ ਵਿਚ ਹੁਣ ਆਉਣ ਵਾਲੇ ਦਿਨਾਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ। ਦਿੱਲੀ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਨੇ ਸੰਕੇਤ ਦਿੱਤਾ ਹੈ ਕਿ ਜੇ ਕੋਰੋਨਾ ਦੇ ਅੰਕੜੇ ਇਸੇ ਤਰ੍ਹਾਂ ਘਟਦੇ ਰਹੇ ਤਾਂ ਉਹ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਨ।ਦੇਸ਼ ਵਿਚ ਅੱਜ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੀ ਲਾਗ ਦੇ 2.22 ਲੱਖ ਨਵੇਂ ਕੇਸਾਂ ਨਾਲ ਕੁਲ ਕੇਸਾਂ ਦੀ ਗਿਣਤੀ 2 ,67,52,44ਹੋ ਗਈ ਹੈ ਜਦੋਂਕਿ ਇਸੇ ਅਰਸੇ ਦੌਰਾਨ 4454 ਹੋਰ ਵ‌ਿਅਕਤੀਆਂ ਦੀ ਕਰੋਨਾ ਕਰਕੇ ਮੌਤ ਹੋ ਗਈ। ਹੁਣ ਤੱਕ 2,37,28,011 ਵਿਅਕਤੀ ਕਰੋਨਾ ਦੀ ਲਾਗ ਤੋਂ ਸਿਹਤਯਾਬ ਹੋ ਚੁੱਕੇ ਹਨ।ਦਿੱਲੀ ਵਿਚ ਤਾਲਾਬੰਦੀ ਨੂੰ ਇਕ ਹਫ਼ਤੇ ਲਈ ਵਧਾ ਦਿੱਤਾ ਗਿਆ ਹੈ। ਦਿੱਲੀ ਵਿੱਚ ਹੁਣ 31 ਮਈ ਤੱਕ ਲੌਕਡਾਊਨ ਰਹੇਗਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ 31 ਮਈ ਨੂੰ ਸਵੇਰੇ 5 ਵਜੇ ਤੱਕ ਰਾਜਧਾਨੀ ਵਿਚ ਲੌਕਡਾਊਨ ਰਹੇਗਾ, ਪਰ ਜੇ ਇਸੇ ਤਰ੍ਹਾਂ ਕੇਸ ਘਟਦੇ ਰਹੇ ਤਾਂ ਇਸ ਤੋਂ ਬਾਅਦ ਅਨਲੌਕ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਰਾਜਧਾਨੀ ਦਿੱਲੀ ਵਿੱਚ ਜਿਥੇ ਕੋਰੋਨਾ ਪਾਜੀਟਿਵ ਦਰ 36% ਤੱਕ ਪਹੁੰਚ ਗਈ ਸੀ, ਹੁਣ ਇਹ ਘਟ ਕੇ 2.5% ਉਤੇ ਆ ਗਈ ਹੈ।ਮੱਧ ਪ੍ਰਦੇਸ਼ ਵਿੱਚ ਲੰਬੀ ਤਾਲਾਬੰਦੀ ਤੋਂ ਬਾਅਦ ਸ਼ਿਵਰਾਜ ਸਿੰਘ ਸਰਕਾਰ ਨੇ ਅਨਲੌਕ ਦੀ ਸ਼ੁਰੂਆਤ ਕਰ ਦਿੱਤੀ ਹੈ। ਅਨਲੌਕ ਦੀ ਪ੍ਰਕਿਰਿਆ 5 ਜ਼ਿਲ੍ਹਿਆਂ ਤੋਂ ਕੀਤੀ ਗਈ ਹੈ, ਇੱਥੇ ਤਾਲਾਬੰਦੀ ਵਿੱਚ ਕੁਝ ਢਿੱਲ ਦਿੱਤੀ ਜਾਣ ਲੱਗੀ ਹੈ।ਇਸੇ ਤਰ੍ਹਾਂ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ ਵਿਚ ਵੀ ਕੋਰੋਨਾ ਕੇਸ ਲਗਾਤਾਰ ਘਟ ਰਹੇ ਹਨ। ਇਸ ਤਰ੍ਹਾਂ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਘਟ ਰਹੇ ਹਨ। ਸਰਕਾਰ ਆਉਣ ਵਾਲੇ ਕੁਝ ਦਿਨਾਂ ਵਿਚ ਲੌਕਡਾਊਨ ਵਿਚ ਢਿੱਲ ਦੇਣ ਬਾਰੇ ਵਿਚਾਰ ਕਰ ਰਹੀਆਂ ਹਨ।

Tags: covid-19india coronalockdownunlock
Share205Tweet128Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.