ਬੁੱਧਵਾਰ, ਮਾਰਚ 18, 2026 12:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਜੰਗ ‘ਚ ਫੇਲ੍ਹ ਹੋਈ ਕੈਪਟਨ ਸਰਕਾਰ-ਸੁਖਬੀਰ ਬਾਦਲ

by propunjabtv
ਮਈ 25, 2021
in ਦੇਸ਼
0

ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਅੱਜ ਦੇਸ਼ ਦੇ ਨਾਲ ਨਾਲ ਪੰਜਾਬ ਵੀ ਕੁਝ ਰਿਹਾ ਹੈ ਜਿਸ ਨਾਲ ਜੰਗ ਲੜਨ ਲਈ ਪੰਜਾਬ ਦੀ ਕੈਪਟਨ ਸਰਕਾਰ ਫੇਲ੍ਹ ਹੋਈ ਹੈ , ਜਿਸ ਦਾ ਕਾਰਨ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਵੈਕਸੀਨ ਹੀ ਮੁਹੱਈਆ ਨਹੀ ਕਰ ਪਾਈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਿੰਨਾ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਉਹਨਾਂ ਪੰਜਾਬ ਦੇ ਹਲਾਤਾਂ ‘ਤੇ ਚਿੰਤਾ ਪ੍ਰਗਟਾਈ , ਇਸ ਦੌਰਾਨ ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਜਲਦ ਜਲਦ ਕੈਬਨਿਟ ਮੀਟਿੰਗ ਬੁਲਾਕੇ 1000 ਕਰੋੜ ਰੁਪਏ ਵੈਕਸੀਨ ਤੇ ਖਰਚੇ ਜਾਣ ਅਤੇ ਸਮਾਂ ਬੱਧਤਾ ਟੀਚੇ ਦੇ ਨਾਲ ਪੂਰੇ ਪੰਜਾਬ ਨੂੰ ਵੇਕਸੀਨ ਕਰਨ ਦੀ ਮੰਗ ਕੀਤੀ।ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦੇ ਵਰਕਰ ਵੈਕਸੀਨ ਡਰਾਈਵ ਵਿੱਚ ਸਹਿਯੋਗ ਕਰਨਗੇ, ਜੋ ਸਰਕਾਰ ਕਿਹਾ ਰਹੀ ਹੈ ਕਿ ਵੈਕਸੀਨ ਨਹੀਂ ਹੈ ਉਥੇ ਹੀ ਐਸਜੀਪੀਸੀ ਨੇ ਅੱਠ ਦਿਨ ਵਿੱਚ ਵੈਕਸੀਨ ਮੰਗਵਾਈ ਹੈ , ਆਪਣੇ ਪੱਲਿਓਂ ਪੈਸੇ ਖੜ੍ਹ ਕਰਕੇ ਵੈਂਟੀਲੇਟਰ ਅਤੇ ਵੈਕਸੀਨ ਦਾ ਇੰਤਜ਼ਾਮ ਕਰ ਰਹੀ ਹੈ।ਮੁਖ ਮੰਤਰੀ ਜੀ ਕੇਂਦਰ ਵੱਲੋਂ ਫ੍ਰੀ ਚ ਮਿਲਣ ਵਾਲੀ ਵੈਕਸੀਨ ਦੀ ਉੱਡੀਕ ਚ ਹਨ ਪਰ ਉਹਨਾਂ ਨੂੰ ਲੋੜ ਹੈ ਕਿ ਪੰਜਾਬ ਸਰਕਾਰ ਤੁਰੰਤ 2000 ਵੈਂਟੀਲੇਟਰ ਖਰੀਦੇ, ਤੀਜੀ ਵੇਅ ਤੋਂ ਪਹਿਲਾਂ ਚੌਕਸ ਰਹਿਣ ਦੀ ਲੋੜ, ਨਿੱਜੀ ਹਸਪਤਾਲਾਂ ਨੂੰ ਆਪਣੇ ਕੰਟਰੋਲ ਵਿੱਚ ਕਰੇ ਸਰਕਾਰ..ਇਲਾਜ ਦਾ ਖਰਚ ਨਿਰਧਾਰਿਤ ਕਰੇ ਸਰਕਾਰ|ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਵੈਕਸੀਨ ਤੇ ਲੱਗਿਆ ਜੀਐਸਟੀ ਟੈਕਸ ਮੁਆਫ ਕਰੇ ਸਰਕਾਰ ,ਵੈਟੀਲੇਟਰ ਤੇ ਜੀਐਸਟੀ ਵੀ ਹਟੇ , ਪੰਜ ਫੀਸਦ ਜੀਐਸਟੀ ਹਟਾਈ ਜਾਵੇ। ਇਸ ਦੇ ਇਲਾਵਾ ਸੁਖਬੀਰ ਬਾਦਲ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਸਰਕਾਰ ਨੂੰ ਇੰਨੀਆਂ ਤਿਆਰੀਆਂ ਕਰਨੀਆਂ ਚਾਹੀਦੀਆਂ ਹਨ ਕਿ ਜੇਕਰ ਤੀਜੀ ਲਹਿਰ ਆਉਂਦੀ ਹੈ ਕੋਰੋਨਾ ਦੀ ਤਾਂ ਉਸ ਨਾਲ ਲੜਨ ਲਈ ਸਭ ਤੋਂ ਪਹਿਲਾਂ ਸਾਡੇ ਕੋਲ ਹਰ ਉਹ ਚੀਜ਼ ਹੋਵੇ , ਜਿਸ ਨਾਲ ਬਿਮਾਰੀ ਨਾਲ ਲੜਿਆ ਜਾਵੇ। ਨਜਾਬ ਸਰਕਾਰ ਨੂੰ ਲੋੜ ਹੈ ਚੌਕਸ ਹੋਣ ਦੀ।

Tags: cm captaincovid-19sukhbir badal
Share204Tweet127Share51

Related Posts

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026

ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ, 11 ਸਟਾਫ਼ ਜ਼ਖਮੀ; ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

ਮਾਰਚ 16, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.