ਸ਼ੁੱਕਰਵਾਰ, ਫਰਵਰੀ 6, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਲੇ ਦੀ ਕਮੀ ‘ਤੇ ਭੜਕੀ ਹਰਸਿਮਰਤ ਕੌਰ ਬਾਦਲ, ਕਿਹਾ-ਕਾਂਗਰਸ ਨੇ ਕਾਲੇ ਦੌਰ ‘ਚ ਧੱਕ ਦਿੱਤਾ ਪੰਜਾਬ

by propunjabtv
ਅਕਤੂਬਰ 11, 2021
in ਪੰਜਾਬ
0

ਦੇਸ਼ ‘ਚ ਕੋਲੇ ਦੀ ਕਮੀ ਦੇ ਚਲਦਿਆਂ ਪੰਜਾਬ ‘ਚ ਵੀ ਬਿਜਲੀ ਸੰਕਟ ਗਹਿਰਾ ਗਿਆ ਹੈ।ਥਰਮਲ ਪਲਾਟਾਂ ‘ਚ ਉਤਪਾਦਨ ਘੱਟ ਹੋ ਗਿਆ ਹੈ, ਜਿਸਦੇ ਚਲਦਿਆਂ ਪ੍ਰਦੇਸ਼ ‘ਚ ਥਰਮਲ ਪਲਾਂਟ ਯੂਨਿਟ ਬੰਦ ਕਰਨਾ ਪਿਆ।ਦੂਜੇ ਪਾਸੇ ਕੋਲੇ ਦੀ ਕਮੀ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

Am shocked! With 6th power unit forced to close ops in few days! With its incompetence, negligence, total lack of will & filthy power games, Cong has literally pulled the state into dark times. In this day & age, Punjab doesn't deserve 4-hr #power_cuts.https://t.co/THZQGoJ9pj

— Harsimrat Kaur Badal (@HarsimratBadal_) October 11, 2021

ਉਨਾਂ੍ਹ ਨੇ ਟਵੀਟ ਕਰ ਕੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੁਝ ਦਿਨਾਂ ‘ਚ ਹੀ 6 ਯੂਨਿਟ ਬੰਦ ਹੋ ਜਾਣਗੇ।ਪੰਜਾਬ ‘ਚ 4-4 ਘੰਟਿਆਂ ਦਾ ਕੱਟ ਲੱਗ ਰਿਹਾ ਹੈ।ਉਨਾਂ੍ਹ ਨੇ ਕਿਹਾ ਕਿ ਕਾਂਗਰਸ ਨੇ ਸੱਚ ‘ਚ ਸੂਬੇ ਨੂੰ ਕਾਲੇ ਸਮੇਂ ‘ਚ ਧਕੇਲ ਦਿੱਤਾ ਹੈ।ਦੱਸਣਯੋਗ ਹੈ ਕਿ, ਪਾਵਰਕਾਮ ਦੇ ਸੀਐਮਡੀ ਏ. ਵੇਣੁਪ੍ਰਸਾਦ ਦਾ ਕਹਿਣਾ ਹੈ ਕਿ ਸਾਨੂੰ ਲੋੜੀਂਦਾ ਕੋਲਾ ਨਹੀਂ ਆ ਰਿਹਾ ਹੈ।ਇਸ ਕਾਰਨ ਬਿਜਲੀ ਦੇ ਪ੍ਰੋਡਕਸ਼ਨ ਅਤੇ ਡਿਮਾਂਡ ‘ਚ ਕਾਫੀ ਅੰਤਰ ਆ ਗਿਆ ਹੈ।ਉਨਾਂ੍ਹ ਨੇ ਕਿਹਾ ਕਿ ਅਗਲੇ 4 ਦਿਨਾਂ ਬਾਅਦ ਹਾਲਾਤ ਸੁਧਰ ਸਕਦੇ ਹਨ।

Tags: akalidalharsimrat kaur badal
Share199Tweet124Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.