ਸ਼ੁੱਕਰਵਾਰ, ਮਈ 16, 2025 07:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਮੀਟਿੰਗ ਬਾਅਦ ਸਿੱਖਿਆ ਮੰਤਰੀ ਦਾ ਬਿਆਨ

by propunjabtv
ਜੁਲਾਈ 7, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਵਿਚਾਲੇ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਸਿੰਗਲਾਂ ਨੇ ਵੱਡਾ ਬਿਆਨ ਦਿੱਤਾ ਕਿਹਾ ਕਿ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਦੀਆਂ ਮੰਗਾਂ ਵੀ ਮੰਨ ਲਈਆਂ ਹਨ। ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਨੂੰ ਵੀ ਮੰਗਾਂ ਮੰਨਣ ਦੀ ਤਜਵੀਜ਼ ਦਿੱਤੀ ਹੈ।

ਕੱਚੇ ਅਧਿਆਪਕਾਂ ਦੀ ਲੀਡਰਸ਼ਿਪ ਨੇ ਕੈਪਟਨ ਸਰਕਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਸਰਕਾਰ ਨੇ ਭਰਤੀ ਲਈ ਤਜ਼ਰਬੇ ਦਾ ਲਾਭ ਦੇਣ ਦੀ ਮੰਗ ਮੰਨੀ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਬੀਐਡ ਤੇ ਈਟੀਟੀ ਪਾਸ ਅਧਿਆਪਕਾਂ ਨੂੰ ਟੈਸਟ ਤੋਂ ਛੋਟ ਦੇਣ ਦੀ ਮੰਗ ਵੀ ਮੰਨੀ ਹੈ। ਪੰਜਾਬ ਸਰਕਾਰ ਨੇ ਅਗਲੇ ਬੁੱਧਵਾਰ ਕੈਬਨਿਟ ਮੀਟਿੰਗ ਵਿਚ ਮੰਗਾਂ ਨੂੰ ਪ੍ਰਵਾਨਗੀ ਦੇਣ ਦਾ ਭਰੋਸਾ ਦਿੱਤਾ ਹੈ।ਯੂਨੀਅਨ ਦੀ ਆਗੂ ਗਗਨ ਨੇ ਦੱਸਿਆ ਕਿ ਸਾਰੇ ਆਗੂਆਂ ਨਾਲ ਸਲਾਹ ਕਰਕੇ ਹੀ ਸੰਘਰਸ਼ ਬਾਰੇ ਕੋਈ ਫੈਸਲਾ ਲਿਆ ਜਾਵੇਗਾ

ਇਸ ਦੌਰਾਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਮੀਟਿੰਗ ਹੋਈ ਸੀ ਤੇ ਉਨ੍ਹਾਂ ਨੇ ਜੋ ਵੀ ਆਪਣੀ ਮੰਗਾਂ ਦੱਸੀਆਂ ਸੀ ,ਅਸੀਂ ਮਨਜ਼ੂਰੀ ਦੇ ਲਈ ਪਸਤਾਵ ਰੱਖਿਆ ਹੈ। ਸਿੰਗਲਾ ਨੇ ਦੱਸਿਆ ਕਿ ਹੁਣ ਉਨ੍ਹਾਂ ਦਾ ਟੈਸਟ ਹੋਵੇਗਾ , ਜੋ ਵੀ ਯੋਗ ਹੋਵੇਗਾ , ਉਸਨੂੰ ਨੌਕਰੀ ਦਿੱਤੀ ਜਾਵੇਗੀ। ਹੁਣ ਈਟੀਟੀ ਟੈਟ ਪਾਸ ਯੂਨੀਅਨ ਤਜਵੀਜ਼ ਨੂੰ ਮੰਨਣ ਜਾਂ ਨਾ ਮੰਨਣ ਬਾਰੇ ਫੈਸਲਾ ਲਵੇਗੀ।

ਦਰਅਸਲ ‘ਚ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕੀਤਾ ਸੀ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਪਿਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉੱਤੇ ਚੜ੍ਹਿਆਂ ਹੋਇਆ ਸੀ।

Tags: ettpassprotestteacherteacherstetvijayinder singla
Share200Tweet125Share50

Related Posts

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.