ਵੀਰਵਾਰ, ਸਤੰਬਰ 3, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੱਚੇ ਅਧਿਆਪਕਾਂ ਨੂੰ ਅਚਾਨਕ ਮਿਲਣ ਪਹੁੰਚੇ ਕੈਪਟਨ ਦੇ ਸਲਾਹਕਾਰ ਕੈਪਟਨ ਸੰਧੂ

by propunjabtv
ਜੁਲਾਈ 9, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ  ਪਿਛਲੇ ਕਈ ਦਿਨਾਂ ਤੋਂ ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਸਬੰਧੀ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਚਾਨਕ ਧਰਨੇ ਵਿੱਚ ਪਹੁੰਚ ਗਏ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਕੈਪਟਨ ਸੰਦੀਪ ਸੰਧੂ ਨੇ ਭਰੋਸਾ ਦਿੱਤਾ ਕਿ ਅਧਿਆਪਕ ਮੰਗਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੇਸ ਤਿਆਰ ਕਰਕੇ ਆਗਾਮੀ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਅਧਿਆਪਕਾਂ ਦਾ ਡਿਪਲੋਮਾ ਨਹੀਂ ਕੀਤਾ ਹੋਇਆ ਹੈ, ਉਨ੍ਹਾਂ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇਗਾ ਅਤੇ ਇੱਕ-ਇੱਕ ਅਧਿਆਪਕ ਨੂੰ ਪੱਕੀ ਪੋਸਟ ’ਤੇ ਲਾਇਆ ਜਾਵੇਗਾ। ਇਸ ਮੌਕੇ ਮੌਜੂਦ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸਮੇਤ ਹੋਰ ਆਗੂਆਂ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾਪੰ ਕਿ ਹੁਣ ਉਹ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।

 

Tags: Advisor CaptainCapt. Sandeep Sandhucmcaptainmeetingsurprise visitteacherprotest
Share199Tweet124Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.