ਸੋਮਵਾਰ, ਸਤੰਬਰ 8, 2025 05:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੇਤੀ ਕਾਨੂੰਨਾਂ ਦੇ ਤੱਥਾਂ ਨੂੰ ਉਜਾਗਰ ਕਰਨ ਲਈ ਕਿਸਾਨਾਂ ਨੇ ਕੀਤੀ ਵੈੱਬਸਾਈਟ ਲਾਂਚ

by propunjabtv
ਅਕਤੂਬਰ 19, 2021
in ਦੇਸ਼, ਪੰਜਾਬ, ਰਾਜਨੀਤੀ
0

ਮੋਦੀ ਸਰਕਾਰ  ਖੇਤੀ ਕਾਨੂੰਨਾਂ ਨੂੰ ਬਣਾ ਕੇ ਕਿਸਾਨੀ ਜੀਵਨ ਦੀ ਆਰਥਿਕਤਾ ਨੂੰ ਦੱਬਣ ਦੀ ਨੀਅਤ ਨਾਲ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ  ਸਿਆਸਤ ਦੀ ਖੇਡ ਖੇਡ ਰਹੀ ਹੈ  |ਮੋਦੀ ਦੇ ਇਸ ਸ਼ਾਸਨ ਕਾਲ ਦੌਰਾਨ ਕਰੋੜਾਂ ਲੋਕ ਰੁਜ਼ਗਾਰ ਤੋਂ ਬੇਰੁਜ਼ਗਾਰ ਹੋ ਗਏ ਹਨ  ਅਤੇ ਲੋਕ ਅਰਾਜਕਤਾ ਦੇ ਮਾਹੌਲ ਵਿੱਚ ਘਿਰ ਗਏ ਹਨ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਪਟਿਆਲਾ ਵਿੱਚ ਕੀਤਾ  ।

ਕਿਸਾਨਾਂ ਵੱਲੋਂ ਪਟਿਆਲਾ ਵਿੱਚ ਸੱਦੀ ਗਈ ਇਕ ਬੈਠਕ ਦੌਰਾਨ ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੇ ਨਾਲ ਬਹੁਤ ਸਾਰੇ ਕਲਾਕਾਰ  ਸੋਨੀਆ ਮਾਨ, ਪੰਮੀ ਬਾਈ ਅਤੇ ਹੋਰ ਕਲਾਕਾਰ ਵਿਸ਼ੇਸ਼ ਤੌਰ ਤੇ ਪੁੱਜੇ । ਇਸ ਬੈਠਕ ਵਿੱਚ ਕਿਸਾਨਾਂ ਵੱਲੋਂ ਇਕ ਖੇਤੀ ਕਾਨੂੰਨਾਂ  ਦੇ ਤੱਥਾਂ ਨੂੰ ਉਜਾਗਰ ਕਰਨ ਲਈ ਵੈੱਬਸਾਈਟ ਵੀ ਲਾਂਚ ਕੀਤੀ ਗਈ ।  ਇਸ ਵੈੱਬਸਾਈਟ ਰਾਹੀਂ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ  ਤੇ ਭਵਿੱਖ ਵਿੱਚ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਜਾਣੂ  ਕਰਵਾਏਗੀ ।  ਉਥੇ ਹੀ ਇਸ ਵਿਚ ਦੱਸਿਆ ਗਿਆ ਹੈ ਕਿ ਭਵਿੱਖ ਵਿੱਚ ਕਿੱਦਾਂ ਕਿਸਾਨੀ ਜੀਵਨ ਦੇ ਨਾਲ ਕੰਟਰੈਕਟ ਫਾਰਮਿੰਗ ਵਿਵਹਾਰ ਕਰੇਗੀ । ਇਸ ਵੈੱਬਸਾਈਟ ਵਿੱਚ ਤੱਥਾਂ ਦੇ ਆਧਾਰ ਤੇ ਇਨ੍ਹਾਂ ਕਾਨੂੰਨਾਂ ਨੂੰ ਸੁਖਾਲੇ ਢੰਗ ਨਾਲ ਸਮਝਾਉਣ ਲਈ ਯੋਗ ਉਪਰਾਲਾ ਕੀਤਾ ਗਿਆ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਹ ਦੋ ਹਜਾਰ ਬਾਈ ਵਿਚ ਸਿਆਸਤ ਵਿਚ ਕੁੱਦੇਗੀ ਅਤੇ ਚੋਣ ਵੀ ਲੜੇਗੀ  ਉਹਨਾਂ ਇਹ ਅਜੇ ਤਕ ਸਪੱਸ਼ਟ ਨਹੀਂ ਕੀਤਾ ਉਹ ਕਿਸ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਰੇਗੀ  ।

ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਧਰਨੇ ਨੂੰ ਫ਼ੇਲ੍ਹ ਕਰ ਲਈ ਸੌੜੀਆਂ ਨੀਤੀਆਂ ਤਹਿਤ ਸਾਜ਼ਿਸ਼ਾਂ  ਰਚ ਰਹੀ ਹੈ ਅਤੇ ਸੂਝਵਾਨ ਕਿਸਾਨ ਕਿੱਦਾਂ ਉਨ੍ਹਾਂ ਸਾਜ਼ਿਸ਼ਾਂ ਦੇ ਖੁਲਾਸੇ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਘਾਤਕ ਹਨ ਅਤੇ ਭਵਿੱਖ ਵਿਚ ਹੌਲੀ ਹੌਲੀ ਕਾਰਪੋਰੇਟ ਘਰਾਣੇ ਖੇਤੀ ਤੇ ਕਬਜ਼ਾ ਕਰਕੇ ਇਨ੍ਹਾਂ ਕਿਸਾਨਾਂ ਦੀ ਮਾਲਕੀ ਦਾ ਹੱਕ ਖੋਹਣ ਲਈ ਵੀ ਭਾਰੂ ਹੋਣਗੇ ।

ਕਲਾਕਾਰ ਪੰਮੀ ਬਾਈ ਨੇ ਕਿਹਾ ਕਿ  ਕਿਸਾਨ ਮੋਰਚੇ ਵੱਲੋਂ ਇਨ੍ਹਾਂ ਕਰੋੜਾਂ ਨੂੰ ਰੱਦ ਕਰਵਾਉਣ ਲਈ ਇਕ ਪਲੇਟਫਾਰਮ ਤੇ ਲੜਾਈ ਲੜੀ ਜਾ ਰਹੀ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਲੋੜ ਹੈ ।  ਚੜੂਨੀ ਨੇ ਸਟੇਜ ਤੋਂ ਬਾਹਰਲੇ ਦੇਸ਼ਾਂ ਦੀ ਵਿਵਸਥਾ ਤੇ ਚੰਗੇ ਪ੍ਰਬੰਧਾਂ ਤੇ ਚਾਨਣਾ ਪਾਉਂਦੇ ਕਿਹਾ ਕਿ ਸਾਡਾ ਦੇਸ਼ ਅੱਜ ਭੁੱਖਮਰੀ ਦੇ ਗਰਾਫ ਵਿਚ ਵੀ ਉੱਪਰ ਵੱਲੋਂ ਵਾਧਾ  ਨਜ਼ਰ ਆ ਰਿਹਾ ਹੈ।   ਇਸ ਮੌਕੇ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਜਥੇਬੰਦੀ ਵੱਲੋਂ ਸ਼ਰਧਾਂਜਲੀ ਵੀ ਦਿੱਤੀ ਗਈ  ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

Tags: agriculture lawsFarmers launchwebsite
Share199Tweet124Share50

Related Posts

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.