ਵੀਰਵਾਰ, ਸਤੰਬਰ 18, 2025 09:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇੱਕ ਹੋਰ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

by propunjabtv
ਸਤੰਬਰ 27, 2021
in ਪੰਜਾਬ
0

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਮੋਰਚੇ ਨੇ ਅੱਜ ਬੰਦ ਦਾ ਐਲਾਨ ਕੀਤਾ ਹੈ।ਭਾਰਤ ਦੇ ਕਈ ਹਿੱਸਿਆ ‘ਚ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।ਇਸੇ ਦੌਰਾਨ ਇੱਕ ਬੇਹੱਦ ਦੁਖੀ ਖਬਰ ਸਾਹਮਣੇ ਆਈ ਹੈ।ਦਰਅਸਲ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੇ ਘੁਲਾਲ ਟੋਲ ਪਲਾਜ਼ਾ ‘ਤੇ ਆਤਮਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਪਿੰਡੇ ਰੌਲੇ ਦੇ 65 ਸਾਲਾ ਕਿਸਾਨ ਤਾਰਾ ਸਿੰਘ ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਸੰਘਰਸ਼ ‘ਚ ਸ਼ਾਮਿਲ ਸੀ।ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਤਾਰਾ ਸਿੰਘ ਸਦਾ ਹੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਅਣਦੇਖਿਆ ਕਰਨ ਤੋਂ ਚਿੰਤਾ ‘ਚ ਰਹਿੰਦੇ ਸਨ।

ਜਿਸ ਕਾਰਨ ਉਨਾਂ੍ਹ ਨੇ ਬੀਤੀ ਰਾਤ ਟੋਲ ਪਲਾਜ਼ਾ ਦੇ ਪਾਈਪ ਤੋਂ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ।ਫਿਲਹਾਲ ਉਨਾਂ੍ਹ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਿਲ ਹਸਪਤਾਲ ‘ਚ ਰੱਖਿਆ ਗਿਆ ਹੈ।ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਭਲਕੇ ਕੀਤਾ ਜਾਵੇਗਾ ਕਿਉਂਕਿ ਦੇਸ਼ ਭਰ ‘ਚ ਜਾਮ ਦੇ ਕਾਰਨ ਉਨਾਂ੍ਹ ਦੀ ਪਤਨੀ ਨੂੰ ਟਿਕਰੀ ਬਾਰਡਰ ਤੋਂ ਵਾਪਸ ਆਉਣ ‘ਚ ਮੁਸ਼ਕਿਲ ਹੋ ਰਹੀ ਹੈ।

Tags: Another farmer endedlife in protest of agricultural laws
Share201Tweet126Share50

Related Posts

Weather Update: ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ

ਸਤੰਬਰ 18, 2025

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025
Load More

Recent News

Weather Update: ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ

ਸਤੰਬਰ 18, 2025

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਅੱਧਾ ਦਰਜਨ ਘਰ ਢਹਿ ਗਏ, 5 ਲਾਪਤਾ

ਸਤੰਬਰ 18, 2025

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.