ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਸਾਰੇ ਨੇਤਾ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।ਇਸ ‘ਤੇ ਹੁਣ ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਵੱਡੀ ਗੱਲ ਕਹੀ ਹੈ।
चिडियों से मैं बाज तुडाऊ
सवा लाख से एक लडाऊ
तबै गोबिंद सिंह नाम कहाऊ https://t.co/c9d6yBRHlO— Sunil Jakhar (@sunilkjakhar) November 20, 2021
ਉਨ੍ਹਾਂ ਕਿਹਾ ਕਿ ਕਾਨੂੰਨ ਇਸ ਲਈ ਵਾਪਸ ਨਹੀਂ ਲਏ ਗਏ ਕਿ ਪੀਐਮ ਮੋਦੀ ਚਿੰਤਾ ਹੈ।ਸਗੋਂ ਅਜਿਹਾ ਇਸ ਲਈ ਕੀਤਾ ਕਿਉਂਕਿ ਸੱਤਾ ਦੇ ਨਸ਼ੇ ‘ਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਵਾਰਿਸਾਂ ‘ਤੇ ਭਰੋਸਾ ਕੀਤਾ।