ਸ਼ਨੀਵਾਰ, ਅਕਤੂਬਰ 3, 2026 01:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗਰਮੀ ਤੋਂ ਰਾਹਤ : ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ ਦੋ ਦਿਨ ਭਾਰੀ ਬਾਰਿਸ਼ ਦਾ ਅਲਰਟ

by propunjabtv
ਜੁਲਾਈ 16, 2022
in Featured News, ਪੰਜਾਬ
0

ਸ਼ਨਿਚਰਵਾਰ ਨੂੰ ਲੁਧਿਆਣਾ ਤੇ ਆਸਪਾਸ ਦੇ ਇਲਾਕਿਆਂ ’ਚ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤੋਂ ਬਾਅਦ ਐਤਵਾਰ ਤੇ ਸੋਮਵਾਰ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 19 ਜੁਲਾਈ ਤੋਂ ਮੌਨਸੂਨ ਹੋਰ ਸਰਗਰਮ ਹੋਵੇਗਾ ਤੇ ਤੇਜ਼ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਪਟਿਆਲਾ ਸ਼ਾਮਲ ਹਨ। ਦੂਜੇ ਪਾਸੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਦਿਨ ਦੀ ਸ਼ੁਰੂਆਤ ਬੱਦਲ ਛਾਏ ਰਹਿਣ ਦੇ ਨਾਲ ਹੋਈ। ਸਾਰਾ ਦਿਨ ਹਵਾਵਾਂ ਚੱਲਣ ਦਾ ਸਿਲਸਿਲਾ ਜਾਰੀ ਰਿਹਾ। ਇਸ ਦੌਰਾਨ ਹੁੰਮਸ ਵੀ ਹੁੰਦੀ ਗਈ। ਹਵਾਵਾਂ ਚੱਲਣ ਨਾਲ ਸ਼ਹਿਰ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਰਿਹਾ। ਸਵੇਰ ਦੇ ਸਮੇਂ ਹਵਾ ’ਚ ਨਮੀ ਦੀ ਮਾਤਰਾ 59 ਫੀਸਦੀ ਤੇ ਸ਼ਾਮ ਦੇ ਸਮੇਂ 67 ਫੀਸਦੀ ਰਹੀ। ਪੀਏਯੂ ਮੌਸਮ ਵਿਭਾਗ ਦੀ ਹੈੱਡ ਪੀਕੇ ਕਿੰਗਰਾ ਨੇ ਕਿਹਾ ਕਿ 17 ਤੇ 18 ਜੁਲਾਈ ਨੂੰ ਲੁਧਿਆਣਾ ’ਚ ਹਲਕੀ ਬਾਰਿਸ਼ ਤੇ 19 ਤੋਂ ਤੇਜ਼ ਬਾਰਿਸ਼ ਹੋ ਸਕਦੀ ਹੈ।

 

Tags: propunjabtvpunjabrainywheather
Share205Tweet128Share51

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.