ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਖੀਮਪੁਰ ਘਟਨਾ ਦੀ ਨਿੰਦਾ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ‘ਚ ਜਿਨ੍ਹਾਂ ਲੋਕਾਂ ਦੀ ਜਾਨ ਗਈ ੳੇੁਹ ਬਹੁਤ ਦੁਖਦ ਹੈ।ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਦੇ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ।ਇਸਦੇ ਨਾਲ ਹੀ ੳੇੁਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਲਖੀਮਪੁਰ ਘਟਨਾ ਦਾ ਜਾਇਜ਼ਾ ਲੈਣ 1 ਸਪੈਸ਼ਲ ਟੀਮ ਭੇਜੀ ਜਾਵੇ।