ਵੀਰਵਾਰ, ਜਨਵਰੀ 29, 2026 11:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਵੀਡੀਓ ਵਾਇਰਲ ,ਤੁਸੀਂ ਵੀ ਦੇਖੇ ਬਿਨਾ ਨਹੀਂ ਰਹਿ ਸਕੋਗੇ

by Raminder Singh
ਸਤੰਬਰ 12, 2022
in Featured News, ਮਨੋਰੰਜਨ, ਲਾਈਫਸਟਾਈਲ
0

ਪੰਜਾਬੀ ਗਾਇਕ ਅਜਕਲ ਗਿੱਪੀ ਗਰੇਵਾਲ ਇੰਨੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਸੁਪਰਹਿੱਟ ਹੋ ਚੁੱਕੀ ਹੈ। ਫ਼ਿਲਮ ਨੂੰ ਦੁਨੀਆ ਭਰ `ਚ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਜਾਣਕਾਰੀ ਹੈ ਕਿ ਤੀਜੇ ਹਫ਼ਤੇ ਵੀ ਫ਼ਿਲਮ ਦੇ ਸਾਰੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ। ਇਸ ਦੇ ਨਾਲ ਹੀ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਸ ਫ਼ਿਲਮ `ਚ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ।

https://www.instagram.com/reel/CiUQw6fqKmT/?utm_source=ig_embed&ig_rid=74af332a-c22a-461c-adc5-1648d8bb6655

ਇਸ ਦੌਰਾਨ ਗਿੱਪੀ ਗਰੇਵਾਲ ਦੇ ਛੋਟੇ ਨਵਾਬ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਗੁਰਬਾਜ਼ ਇਸ ਵੀਡੀਓ `ਚ ਸਿਰ ਤੇ ਪੱਗ ਪਹਿਨੇ ਨਜ਼ਰ ਆ ਰਹੇ ਹਨ।

ਉਨ੍ਹਾਂ ਦੇ ਕਿਊਟ ਅੰਦਾਜ਼ ਨੇ ਫ਼ੈਨਜ਼ ਦਾ ਦਿਲ ਜਿੱਤ ਲਿਆ ਹੈ।ਵੀਡੀਓ `ਚ ਉਹ ਡੈਡੀ ਦੇ ਗੀਤ `ਨਵਾਂ ਨਵਾਂ ਪਿਆਰ` ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਮਹਿਜ਼ 10 ਸਕਿੰਟਾਂ ਦਾ ਹੈ, ਪਰ ਇਸ ਵੀਡੀਓ ਨੂੰ ਫ਼ੈਨਜ਼ ਕਾਫ਼ੀ ਪਿਆਰ ਦੇ ਰਹੇ ਹਨ।

ਇਥੇ ਦੱਸਣ ਯੋਗ ਹੈ ਕਿ ਗਿਪੀ ਗਰੇਵਾਲ ਦੇ ਤਿੰਨ ਬੇਟੇ ਹਨ , ਏਕਓਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਲਾਈਮ ਲਾਈਟ `ਚ ਬਣੇ ਰਹਿੰਦੇ ਹਨ ਖਾਸ ਕਰਕੇ ਗੁਰਬਾਜ਼ ਗਰੇਵਾਲ ਅਕਸਰ ਹੀ ਸੋਸ਼ਲ ਮੀਡੀਆ `ਤੇ ਛਾਏ ਰਹਿੰਦੇ ਹਨ।

Tags: gippy grewal sonsgurbaz grewalgurbaz grewal sons
Share267Tweet167Share67

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.