ਸੋਮਵਾਰ, ਅਕਤੂਬਰ 6, 2025 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਗੁਰੂਦੁਆਰਾ ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ‘ਉਡਣਾ ਸਿੱਖ’ ਮਿਲਖਾ ਸਿੰਘ ਦੀਆ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ

by propunjabtv
ਜੂਨ 20, 2021
in ਖੇਡ, ਦੇਸ਼, ਪੰਜਾਬ
0

ਉਡਣਾ ਸਿੱਖ ਮਿਲਖਾ ਸਿੰਘ, ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਜਿਥੇ ਦੇਸ਼ ਦੇ ਨਾਲ-ਨਾਲ ਵਿਦੇਸ਼ ਵਿਚ ਵੀ ਸ਼ੋਗ ਦੀ ਲਹਿਰ ਪੈਦਾ ਹੋ ਗਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰਿਕ ਮੈਂਬਰ, ਜਿਨ੍ਹਾਂ ਵਿਚ ਗੋਲਫ ਖਿਡਾਰੀ ਪੁੱਤਰ ਜੀਵ ਮਿਲਖਾ ਸਿੰਘ, ਉਨ੍ਹਾਂ ਦੀਆ ਦੋ ਪੁੱਤਰੀਆਂ ਦੇ ਨਾਲ ਹੋਰ ਪਰਿਵਾਰਿਕ ਮੈਂਬਰ ਉਨ੍ਹਾਂ ਦੀਆ ਅਸਥੀਆਂ ਲੈ ਕੇ ਗੁਰੂਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਲਈ ਪਹੁੰਚੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਮਿਲਖਾ ਸਿੰਘ (ਜਨਮ 20 ਨਵੰਬਰ, 1929 ), ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਸਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕਲੇ ਅਥਲੀਟ ਸਨ, ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ।

ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉੱਚੇ ਨਾਗਰਿਕ ਐਵਾਰਡ “ਪਦਮ ਸ੍ਰੀ” ਨਾਲ ਨਿਵਾਜ਼ਿਆ ਗਿਆ। ਉਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ। ਇਸ ਮੌਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਬਹੁਤ ਦੁਖੀ ਹੋਣ ਕਾਰਨ ਪੱਤਰਕਾਰਾਂ ਨਾਲ ਗੱਲ ਨਾ ਕਰ ਸਕੇ।

Tags: bonescrematedfamilyGurudwara Patalpuri Sri Kiratpur Sahibmilkha singh death
Share208Tweet130Share52

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.