ਸ਼ਨੀਵਾਰ, ਮਈ 16, 2026 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਲਾਬੀ ਸੁੰਡੀ ਦੇ ਹਮਲੇ ’ਚ ਨਰਮੇ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਗਿਰਦਾਵਰੀ ਦੇ ਹੁਕਮ ਦੇਣ ਮੁੱਖ ਮੰਤਰੀ : ਹਰਸਿਮਰਤ ਕੌਰ ਬਾਦਲ

by propunjabtv
ਸਤੰਬਰ 22, 2021
in ਪੰਜਾਬ
0

ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕੀਤੀ ਕਿ ਉਹ ਤਲਵੰਡੀ ਸਾਬੋ ਬਲਾਕ ਵਿਚ ਗੁਲਾਮੀ ਸੁੰਡੀ ਦੇ ਗੰਭੀਰ ਹਮਲੇ ਨਾਲ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਦੇਣ।ਮੁੱਖ ਮੰਤਰੀ ਨੂੰ ਅੰਤਰਿਮ ਰਾਹਤ ਵਜੋਂ ਪ੍ਰਭਾਵਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਫੀ ਏਕੜ ਮੁਆਵਜ਼ਾ ਜਾਰੀ ਕਰਨ ਲਈ ਵੀ ਆਖਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ੇਖੂ, ਮੀਰਜੀਆਣਾ, ਜੱਜਾਲ, ਨੱਥੇਹਾ ਤੇ ਮਲਕਾਣਾ ਪਿੰਡ ਦੇ ਸੈਂਕੜੇ ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਹਮਲੇ ਨੁੰ ਰੋਕਣ ਵਿਚ ਨਾਕਾਮ ਰਹਿਣ ’ਤੇ ਆਪਣੀ ਫਸਲ ਵਾਹ ਦਿੱਤੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਕੀਟਨਾਸ਼ਕ ਛਿੜਕੇ ਪਰ ਇਸਦਾ ਕੋਈ ਅਸਰ ਨਹੀਂ ਪਿਆ ਤੇ ਉਹਨਾਂ ਨੂੰ ਆਪਣੀ ਖੜ੍ਹੀ ਫਸਲ ਵਾਹੁਣ ਲਈ ਮਜਬੂਰ ਹੋਣਾ ਪਿਆ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਪਹਿਲਾਂ ਸਮੁੱਚੀ ਤਲਵੰਡੀ ਸਾਬੋ ਪੱਟੀ ਤੇ ਨਾਲ ਲੱਗਦੇ ਗੁਆਂਢੀ ਇਲਾਕਿਆਂ ਵਿਚ ਮਾੜੇ ਮੌਸਮ ਕਾਰਨ ਨਰਮੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਸੀ। ਉਹਨਾਂ ਕਿਹਾ ਕਿ ਹੁਣ ਕਈ ਪਿੰਡਾਂ ਵਿਚ ਖੜ੍ਹੀ ਫਸਲ ਪ੍ਰਭਾਵਤ ਹੋਈ ਹੈ। ਉਹਨਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੁੰ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਟਨਾਸ਼ਕਾਂ ’ਤੇ ਖਰਚਣ ਦੇ ਬਾਵਜੂਦ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਨਰਮਾ ਕਿਸਾਨਾਂ ਦੀ ਹਾਲਾਤ ਬਾਰੇ ਮੀਡੀਆ ਵਿਚ ਵਿਆਪਕ ਕਵਰੇਜ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਨਾ ਤਾਂ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤੇ ਨਾ ਹੀ ਪ੍ਰਭਾਵਤ ਕਿਸਾਨਾਂ ਨੁੰ ਕੋਈ ਰਾਹਤ ਦਿੱਤੀ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਗਿਰਦਾਵਰੀ ਦੇ ਹੁਕਮ ਦੇਣ ਦੇ ਨਾਲ ਨਾਲ ਪ੍ਰਭਾਵਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਅੰਤਰਿਮ ਰਾਹ ਵਜੋਂ ਜਾਰੀ ਕਰਨ ਦੇ ਹੁਕਮ ਦੇਣ।

Tags: CM orders girdavari to assess cotton damageharsimrat kaur badalpink weevil attack
Share200Tweet125Share50

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.