ਬੁੱਧਵਾਰ, ਮਈ 21, 2025 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੁੰਮਸ਼ੁਦਾ ਦੀ ਤਲਾਸ਼ ! ਅੰਮ੍ਰਿਤਸਰ ਵਾਸੀਆਂ ਨੂੰ ਨਵਜੋਤ ਸਿੱਧੂ ਦੀ ਭਾਲ, ਲੱਭਣ ਵਾਲੇ ਨੂੰ ਮਿਲੇਗਾ ਇਨਾਮ

by propunjabtv
ਜੂਨ 2, 2021
in ਦੇਸ਼
0

ਪੰਜਾਬ ਕਾਂਗਰਸ ਸਰਕਾਰ ਤੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਿਸੇ ਨਾ ਕਿਸੇ ਗੱਲ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੈੋਪਟਨ  ਅਮਰਿੰਦਰ ਸਿੰਘ ਖ਼ਿਲਾਫ਼ ਬੋਲਣ ਕਰਕੇ ਸਿੱਧੂ ਚਰਚਾ ‘ਚ ਆਏ ਤੇ ਹੁਣ ਉਨ੍ਹਾਂ ਨੂੰ ਵਿਧਾਨ ਸਭਾ ਹਲਕੇ ‘ਚ ਚੱਲ ਰਹੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੇ ਵਿਧਾਨ ਸਭਾ ਹਲਕੇ ‘ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ।ਨਵਜੋਤ ਸਿੰਘ ਸਿੱਧੂ ਨੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਇਸੇ ਹਲਕੇ ‘ਚ ਪੋਸਟਰ ਲਗਾਏ ਗਏ ਹਨ, ਜਿਸ ‘ਤੇ ਗੁੰਮਸ਼ੁਦਾ ਦੀ ਤਲਾਸ਼ ਲਿਿਖਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਦੱਸਣਾ ਜ਼ਰੂਰੀ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ ‘ਚ ਬਹੁਤ ਘੱਟ ਆਏ ਹਨ।
ਅਸਲ ਵਿਚ ਜੌੜਾ ਫਾਟਕ ਨੇੜੇ ਸਥਿਤ ਰਸੂਲਪੁਰ ਕਲਰ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਇਹ ਪੋਸਟਰ ਲਗਾਏ ਹਨ। ਉਨ੍ਹਾਂ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ ‘ਚ ਨਹੀਂ ਆਉਂਦੇ। ਲੋਕ ਉਨ੍ਹਾਂ ਨੂੰ ਲੱਭ ਰਹੇ ਹਨ। ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਇਸ ਹਲਕੇ ਨਾਲ ਸੰਬੰਧਤ ਲੋਕ ਹੀ ਰੇਲ ਹਾਦਸੇ ‘ਚ ਮਾਰੇ ਗਏ ਸਨ। ਉਨ੍ਹਾਂ ਦੇ ਬੱਚਿਆਂ ਨੂੰ ਆਸਰਾ ਦੇਣ ਦਾ ਸਿੱਧੂ ਨੇ ਵਾਅਦਾ ਕੀਤਾ ਸੀ। ਅਫਸੋਸਨਾਕ ਪੱਖ ਇਹ ਹੈ ਕਿ ਸਿੱਧੂ ਨੇ ਇਨ੍ਹਾਂ ਪਰਿਰਵਾਰਾਂ ਦੀ ਕਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਰੀਬ 300 ਪੋਸਟਰ ਲਗਾਏ ਹਨ।

Tags: amritsarLookingmissingnavjot sidhuposterresidents
Share215Tweet135Share54

Related Posts

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
Load More

Recent News

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ਅਮਰੀਕਾ ਤਿਆਰ ਕਰਨ ਜਾ ਰਿਹਾ ਵੱਡਾ ਸ਼ੀਲਡ ਪ੍ਰੋਟੈਕਟ ਸਿਸਟਮ, ਪੂਰੀ ਦੁਨੀਆਂ ‘ਤੇ ਰੱਖੇਗਾ ਨਜਰ, ਖਾਸੀਅਤ ਜਾਣ ਹੋ ਜਾਓਗੇ ਹੈਰਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.